20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

80 ਵੇਂ ਸੁਤੰਤਰਤਾ ਦਿਵਸ ’ ਤੇ ਜਨਤਾ ਕਾਲਜ ਕਰਤਾਰਪੁਰ ਦੀ ਡਾ . ਪ੍ਰੈਟੀ ਸੋਢੀ ਸਨਮਾਨਿਤ

ਕਰਤਾਰਪੁਰ, 19 ਅਗਸਤ (ਭਜਨ ਸਿੰਘ)- ਜਲੰਧਰ ‘ਚ 80ਵੇਂ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਦੀ ਡਾ. ਪ੍ਰੈਟੀ ਸੋਢੀ, ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਪੰਜਾਬੀ ਵਿਭਾਗ ਨੂੰ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ‘ਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਕਰਤਾਰਪੁਰ, 19 ਅਗਸਤ (ਭਜਨ ਸਿੰਘ)- ਜਲੰਧਰ ‘ਚ 80ਵੇਂ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਦੀ ਡਾ. ਪ੍ਰੈਟੀ ਸੋਢੀ, ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਪੰਜਾਬੀ ਵਿਭਾਗ ਨੂੰ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ‘ਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਹ ਵੱਕਾਰੀ ਸਨਮਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਰੱਖਿਆ ਸੇਵਾਵਾ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ, ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਸਿੰਘ ਵਾਲੀਆ ਅਤੇ ਕਮਿਸ਼ਨਰ ਪੁਲਿਸ ਸ੍ਰੀ ਸਤਿੰਦਰ ਸਿੰਘ ਵਲੋਂ ਪ੍ਰਦਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ , ਨਕੋਦਰ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ’ ਚ ਬੀ . ਕੇ . ਯੂ . ਲੱਖੋਵਾਲ ਕਰੇਗੀ ਭਰਵੀਂ ਸ਼ਮੂਲੀਅਤ - ਦੋਨਾ , ਭਿੰਦਾ
Ad Position 24