31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਿੰਡ ਕਾਲਾ ਬੱਕਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਸੀਵਰੇਜ ਪਾਈਪ ਪਾਉਣ ਦਾ ਕੰਮ ਸ਼ੁਰੂ

ਕਿਸ਼ਨਗੜ੍ਹ, 30 ਅਗਸਤ (ਹੁਸਨ ਲਾਲ) -ਨਜ਼ਦੀਕੀ ਪਿੰਡ ਕਾਲਾ ਬੱਕਰਾ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੇ ਯਤਨਾਂ ਸਦਕਾ ਪਿੰਡ ਕਾਲਾ ਬੱਕਰਾ ਵਿਖੇ ਸੀਵਰੇਜ ਪਾਈਪ ਪਾਉਣ ਦਾ ਕੰਮ ਗ੍ਰਾਮ ਪੰਚਾਇਤ ਵੱਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਮਿੰਟਾ, ਨਿਰਮਲ ਸਿੰਘ ਬਲਾਕ ਕੋਆਰਡੀਨੇਟਰ ਆਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਿੱਚ ਸੀਵਰੇਜ ਪਾਈਪ ਪਾਉਣ ਦਾ ਕੰਮ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ, ਉਹਨਾਂ ਪਵਨ ਕੁਮਾਰ ਟੀਨੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕਾ ਵਿਧਾਇਕ ਪਵਨ ਕੁਮਾਰ ਟੀਨੂ ਦੇ ਯਤਨਾਂ ਸਦਕਾ ਸ਼ੁਰੂ ਕਰਵਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 31-08-2026
ਕਿਸ਼ਨਗੜ੍ਹ, 30 ਅਗਸਤ (ਹੁਸਨ ਲਾਲ) -ਨਜ਼ਦੀਕੀ ਪਿੰਡ ਕਾਲਾ ਬੱਕਰਾ ਵਿਖੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦੇ ਯਤਨਾਂ ਸਦਕਾ ਪਿੰਡ ਕਾਲਾ ਬੱਕਰਾ ਵਿਖੇ ਸੀਵਰੇਜ ਪਾਈਪ ਪਾਉਣ ਦਾ ਕੰਮ ਗ੍ਰਾਮ ਪੰਚਾਇਤ ਵੱਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਮਿੰਟਾ, ਨਿਰਮਲ ਸਿੰਘ ਬਲਾਕ ਕੋਆਰਡੀਨੇਟਰ ਆਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਿੱਚ ਸੀਵਰੇਜ ਪਾਈਪ ਪਾਉਣ ਦਾ ਕੰਮ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ, ਉਹਨਾਂ ਪਵਨ ਕੁਮਾਰ ਟੀਨੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕਾ ਵਿਧਾਇਕ ਪਵਨ ਕੁਮਾਰ ਟੀਨੂ ਦੇ ਯਤਨਾਂ ਸਦਕਾ ਸ਼ੁਰੂ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਦੇ 2 ਸ਼ਮਸ਼ਾਨਘਾਟ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਤੀਸਰੇ ਦਾ ਕੰਮ ਵੀ ਚੱਲ ਰਿਹਾ। ਇਸ ਮੌਕੇ ਤੇ ਬਲਵੀਰ ਸਿੰਘ ਸਾਬਾ, ਸਾਬਕਾ ਸਰਪੰਚ ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਮਨਮਿੰਦਰ ਸਿੰਘ, ਕੁੰਦਨ ਚਰਨਜੀਤ ਸਿੰਘ ਸੁਖਦੇਵ ਸਿੰਘ ਪੰਚ, ਸੋਨੀਆ ਪੰਚ, ਸੁਰਿੰਦਰ ਕੌਰ ਪੰਚ, ਜੋਧ ਸਿੰਘ ਪੰਚ, ਕੁਲਦੀਪ ਸਿੰਘ, ਜਸਪਾਲ ਸਿੰਘ, ਜਸਵੀਰ ਕੁਮਾਰ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਗਿਆਨ ਸਿੰਘ ਪੰਚ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਨੌਜਵਾਨ ਨੂੰ ਪਿੰਡ ਰਾਈਵਾਲ ਦੇ ਰਾਹ ’ ਚ ਘੇਰ ਕੇ ਲਾਈਆਂ ਸੱਟਾਂ ਅਗਲੀ ਖ਼ਬਰ ਸੜਕੀ ਹਾਦਸਿਆਂ ਤੋਂ ਬਚਣ ਲਈ ਸੰਜਮ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ - ਡਾ . ਪਿ੍ੰਸ ਰਸੂਲਪੁਰ
Ad Position 24