01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜਿਮਖਾਨਾ ਕਲੱਬ ਦੇ ਨਵੇਂ ਚੁਣੇ ਗਏ ਸੈਕਟਰੀ ਅਮਿਤ ਕੁਕਰੇਜਾ ਵਲੋਂ ਵੋਟਰਾਂ ਦਾ ਧੰਨਵਾਦ

ਜਲੰਧਰ, 31 ਅਗਸਤ (ਜਸਪਾਲ ਸਿੰਘ)-ਜਲੰਧਰ ਜਿਮਖਾਨਾ ਕਲੱਬ ਦੀਆਂ ਹਾਲ ਹੀ ’ਚ ਹੋਈਆਂ ਚੋਣਾਂ ਵਿਚ ਸੈਕਟਰੀ ਦੇ ਅਹੁਦੇ ਲਈ ਚੁਣੇ ਗਏ ਅਮਿਤ ਕੁਕਰੇਜਾ ਨੇ ਆਪਣੀ ਜਿੱਤ ਲਈ ਕਲੱਬ ਦੇ ਸਮੂਹ ਵੋਟਰਾਂ, ਮੈਂਬਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂਬਰਾਂ ਵੱਲੋਂ ਉਨ੍ਹਾਂ ਵਿਚ ਪ੍ਰਗਟਾਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 01-09-2026
ਜਲੰਧਰ, 31 ਅਗਸਤ (ਜਸਪਾਲ ਸਿੰਘ)-ਜਲੰਧਰ ਜਿਮਖਾਨਾ ਕਲੱਬ ਦੀਆਂ ਹਾਲ ਹੀ ’ਚ ਹੋਈਆਂ ਚੋਣਾਂ ਵਿਚ ਸੈਕਟਰੀ ਦੇ ਅਹੁਦੇ ਲਈ ਚੁਣੇ ਗਏ ਅਮਿਤ ਕੁਕਰੇਜਾ ਨੇ ਆਪਣੀ ਜਿੱਤ ਲਈ ਕਲੱਬ ਦੇ ਸਮੂਹ ਵੋਟਰਾਂ, ਮੈਂਬਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂਬਰਾਂ ਵੱਲੋਂ ਉਨ੍ਹਾਂ ਵਿਚ ਪ੍ਰਗਟਾਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਅਮਿਤ ਕੁਕਰੇਜਾ ਨੇ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਕਲੱਬ ਦੇ ਮੈਂਬਰਾਂ ਨਾਲ ਕੀਤੇ ਗਏ ਵਾਅਦੇ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਰਹਿਣਗੇ, ਸਗੋਂ ਉਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਲੱਬ ਦੀਆਂ ਸਹੂਲਤਾਂ ਵਿਚ ਸੁਧਾਰ, ਮੈਂਬਰਾਂ ਦੀਆਂ ਸਮੱਸਿਆਵਾਂ ਦਾ ਹੱਲ, ਪਰਿਵਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣਾ ਅਤੇ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੋਵੇਗਾ । ਉਨ੍ਹਾਂ ਕਿਹਾ ਕਿ ਕਲੱਬ ਦੇ ਹਰੇਕ ਮੈਂਬਰ ਦੀ ਆਵਾਜ਼ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ ਅਤੇ ਫੈਸਲੇ ਲੈਂਦੇ ਸਮੇਂ ਮੈਂਬਰਾਂ ਦੇ ਸੁਝਾਵਾਂ ਨੂੰ ਵੀ ਮਹੱਤਵ ਦਿੱਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਕਰਨ ... ਅਗਲੀ ਖ਼ਬਰ ਪੰਜਾਬੀ ਸਾਹਿਤ ਦੇ ਖੇਤਰ ’ ਚ ਪਾਏ ਜਾ ਰਹੇ ਯੋਗਦਾਨ ਲਈ ਨੌਜਵਾਨ ਸਾਹਿਤਕਾਰ ਪਰਮਜੀਤ ਸਿੰਘ ਸੰਸੋਆ ਦਾ ਸਨਮਾਨ
Ad Position 24