70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਇਆ ਦਮਖਮ
ਜਲੰਧਰ, 3 ਸਤੰਬਰ (ਡਾ. ਜਤਿੰਦਰ ਸਾਬੀ )-ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਜਲੰਧਰ ਵਲੋਂ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਵੱਖ-ਵੱਖ ਖੇਡ ਮੁਕਾਬਲੇ ਜ਼ਿਲ੍ਹਾ ਦੇ ਵੱਖ-ਵੱਖ ਸਥਾਨਾਂ ’ਤੇ ਕਰਵਾਏ ਜਾ ਰਹੇ ਹਨ।
ਮੁੱਖ ਮਹਿਮਾਨ ਪਰਮਿੰਦਰ ਸਿੰਘ ਜੇਤੂ ਜੂਡੋ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਦੇ ਹੋਏ ਨਾਲ ਸਹਾਇਕ ਕਨਵੀਨਰ ਸੁਰਿੰਦਰ ਕੁਮਾਰ, ਵਿਸ਼ੇਸ਼ ਮਹਿਮਾਨ ਸੰਨੀ ਪ੍ਰਭਾਕਰ, ਹਰਵਿੰਦਰ ਪਾਲ ਅਤੇ ਹੋਰ ਪਤਵੰਤੇ। ਤਸਵੀਰ-ਮੁਨੀਸ਼
04-09-2026