05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪ੍ਰਾਚੀਨ ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਸਮਾਗਮ

ਚੁਗਿੱਟੀ/ਜੰਡੂਸਿੰਘਾ, 4 ਸਤੰਬਰ ( ਨਰਿੰਦਰ ਲਾਗੂ)-ਪ੍ਰਾਚੀਨ ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਗੁਰੂ ਨਾਨਕਪੁਰਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਪ੍ਰਬੰਧਕ ਮਾਤਾ ਪ੍ਰਵੀਨ ਕੁਮਾਰੀ ਦੀ ਅਗਵਾਈ ’ਚ ਸ਼ਰਧਾਲੂਆਂ ਵਲੋਂ ਵਿਧੀਪੂਰਵਕ ਪੂਜਾ ਪਾਠ ਕਰਦੇ ਹੋਏ ਵੱਖ -ਵੱਖ ਰਸਮਾਂ ਨਿਭਾਈਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਚੁਗਿੱਟੀ/ਜੰਡੂਸਿੰਘਾ, 4 ਸਤੰਬਰ ( ਨਰਿੰਦਰ ਲਾਗੂ)-ਪ੍ਰਾਚੀਨ ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਗੁਰੂ ਨਾਨਕਪੁਰਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਪ੍ਰਬੰਧਕ ਮਾਤਾ ਪ੍ਰਵੀਨ ਕੁਮਾਰੀ ਦੀ ਅਗਵਾਈ ’ਚ ਸ਼ਰਧਾਲੂਆਂ ਵਲੋਂ ਵਿਧੀਪੂਰਵਕ ਪੂਜਾ ਪਾਠ ਕਰਦੇ ਹੋਏ ਵੱਖ -ਵੱਖ ਰਸਮਾਂ ਨਿਭਾਈਆਂ ਗਈਆਂ। ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਸੁੰਦਰ ਝੂਲੇ ਵਿੱਚ ਬਿਠਾਇਆ ਗਿਆ ਅਤੇ ਉਨ੍ਹਾਂ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਜਿਸ ਨਾਲ ਮਹੌਲ ਭਗਤੀ ਰੰਗ ਨਾਲ ਭਰਪੂਰ ਹੋ ਗਿਆ। ਇਸ ਮੌਕੇ ਸਤਿਸੰਗ ਦੌਰਾਨ ਮਾਤਾ ਪ੍ਰਵੀਨ ਕੁਮਾਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਭਗਤੀ ਹੀ ਇਸ ਮਨੁੱਖਾ ਜੀਵਨ ਦਾ ਅਸਲੀ ਮਕਸਦ ਹੈ ਜਿਸ ਪ੍ਰਤੀ ਸਾਰਿਆਂ ਵਲੋਂ ਗੰਭੀਰਤਾ ਵਰਤਣੀ ਚਾਹੀਦੀ ਹੈ। ਇਸ ਮੌਕੇ ਸੰਗਤਾਂ ਨੂੰ ਪ੍ਰਸ਼ਾਦ ਵੰਡਿਆ ਗਿਆ। ਇਸ ਦੌਰਾਨ ਜਤਿੰਦਰ ਸ਼ਰਮਾ, ਭਾਵਨਾ ਸ਼ਰਮਾ,ਗੀਤਾ,ਅੰਜੂ, ਮੋਹਣੀ, ਕੇਸੀ, ਅੰਮ੍ਰਿਤ, ਅਨਿਲ, ਮਨੀਸ਼ ਅਤੇ ਨਿਤੀਸ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਪਬਲਿਕ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਟਰੱਕ ਚਾਲਕ ਨੂੰ ਥੱਪੜ ਮਾਰਨ ਦੀ ਵੀਡੀਓ ਵਾਇਰਲ ਹੋਣ ਉਪਰੰਤ ਟ੍ਰੈਫ਼ਿਕ ਮੁਲਾਜ਼ਮ ਲਾਈਨ ਹਾਜ਼ਰ ਚੈਕਿੰਗ ਕਰਨ ਦੌਰਾਨ ਮੋਬਾਈ...
Ad Position 24