07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੋਹਿੰਦਰ ਭਗਤ ਨੇ ਵਾਰਡ 44 ’ਚ 15 ਲੱਖ ਦੇ ਸੀਵਰੇਜ ਕੰਮ ਦੀ ਸ਼ੁਰੂਆਤ ਕਰਵਾਈ

ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 44 ਅਧੀਨ ਆਉਂਦੇ ਸਿਲਵਰ ਓਕ ਇਲਾਕੇ ਵਿੱਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੀਵਰੇਜ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

Ad Position 21
repet_subhas-goyals [Copy P29]
ਵਾਰਡ ਨੰਬਰ-44 ਅਧੀਨ ਪੈਂਦੇ ਸਿਲਵਰ ਓਕ ਇਲਾਕੇ ’ਚ ਸੀਵਰੇਜ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ। ਨਾਲ ਹਨ ਕੌਂਸਲਰ ਰਾਜ ਕੁਮਾਰ ਰਾਜੂ ਅਤੇ ਹੋਰ ਇਲਾਕਾ ਵਾਸੀ। ਤਸਵੀਰ-ਜੀਪੀ ਸਿੰਘ 06-09-2026
ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 44 ਅਧੀਨ ਆਉਂਦੇ ਸਿਲਵਰ ਓਕ ਇਲਾਕੇ ਵਿੱਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੀਵਰੇਜ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸੀਵਰੇਜ ਵਰਗੀ ਬੁਨਿਆਦੀ ਸਹੂਲਤ ਹਰ ਇਲਾਕੇ ਦੇ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਸਬੰਧੀ ਜਿੱਥੇ ਵੀ ਲੋੜ ਹੋਵੇਗੀ, ਉੱਥੇ ਪਹਿਲ ਦੇ ਆਧਾਰ ’ਤੇ ਕੰਮ ਕਰਵਾਏ ਜਾਣਗੇ। ਵਾਰਡ ਨੰਬਰ 44 ਦੇ ਕੌਂਸਲਰ ਰਾਜ ਕੁਮਾਰ ਰਾਜੂ ਨੇ ਕਿਹਾ ਕਿ ਇਲਾਕੇ ਦੀਆਂ ਵਿਕਾਸ ਸਬੰਧੀ ਲੋੜਾਂ ਨੂੰ ਲਗਾਤਾਰ ਉੱਚ ਪੱਧਰ ’ਤੇ ਉਠਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਪਨ ਸਭਰਵਾਲ ਦਾ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਵਲੋਂ ਸਨਮਾਨ ਅਗਲੀ ਖ਼ਬਰ ਕਾਲੀਆ ਕਾਲੋਨੀ ’ਚ 95 ਲੱਖ ਦੀ ਲਾਗਤ ਨਾਲ ਨਵੀਂ ਪੁਲੀ ਬਣਾਏਗੀ ਨਿਗਮ ਖਸਤਾ ਹਾਲਤ ਹੋਣ ਕਰਕੇ ਪੁਰਾਣੀ ਪੁਲੀ ਨੂੰ ਕੀਤਾ ਗਿ...
Ad Position 24