07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਿਪਨ ਸਭਰਵਾਲ ਦਾ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਵਲੋਂ ਸਨਮਾਨ

ਜਲੰਧਰ, 5 ਸਤੰਬਰ (ਸ਼ਿਵ)- ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਜਲੰਧਰ ਵਿਖੇ ਸਥਾਪਿਤ ਵਾਲਮੀਕਿ ਵੈਲਫੇਅਰ ਟਰੱਸਟ ਦੇ ਚੇਅਰਮੈਨ ਦੇ ਅਹੁਦੇ ਦੀ ਚੋਣ ਜਿੱਤਣ ’ਤੇ ਵਿਪਨ ਸਭਰਵਾਲ ਨੂੰ ਮਕਸੂਦਾਂ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਗੋਲਡੀ ਖਾਲਸਾ ਅਤੇ ਸਮੂਹ ਮੈਂਬਰਾਂ ਨੇ ਵਿਪਨ ਸਭਰਵਾਲ ਨੂੰ ਟਰੱਸਟ ਦਾ ਚੇਅਰਮੈਨ ਬਣਨ ’ਤੇ ਵਧਾਈ ਦਿੱਤੀ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।

Ad Position 21
repet_subhas-goyals [Copy P29]
ਵਿਪਨ ਸਭਰਵਾਲ ਨੂੰ ਸਨਮਾਨਿਤ ਕਰਨ ਮੌਕੇ ਗੋਲਡੀ ਖ਼ਾਲਸਾ ਤੇ ਹੋਰ। ਤਸਵੀਰ. ਮੁਨੀਸ਼ 06-09-2026
ਜਲੰਧਰ, 5 ਸਤੰਬਰ (ਸ਼ਿਵ)- ਭਗਵਾਨ ਵਾਲਮੀਕਿ ਆਸ਼ਰਮ, ਸ਼ਕਤੀ ਨਗਰ ਜਲੰਧਰ ਵਿਖੇ ਸਥਾਪਿਤ ਵਾਲਮੀਕਿ ਵੈਲਫੇਅਰ ਟਰੱਸਟ ਦੇ ਚੇਅਰਮੈਨ ਦੇ ਅਹੁਦੇ ਦੀ ਚੋਣ ਜਿੱਤਣ ’ਤੇ ਵਿਪਨ ਸਭਰਵਾਲ ਨੂੰ ਮਕਸੂਦਾਂ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਗੋਲਡੀ ਖਾਲਸਾ ਅਤੇ ਸਮੂਹ ਮੈਂਬਰਾਂ ਨੇ ਵਿਪਨ ਸਭਰਵਾਲ ਨੂੰ ਟਰੱਸਟ ਦਾ ਚੇਅਰਮੈਨ ਬਣਨ ’ਤੇ ਵਧਾਈ ਦਿੱਤੀ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਪਨ ਸਭਰਵਾਲ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਚੇਤਨ ਹਾਂਡਾ ਨੇ ਵੀ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਗੋਲਡੀ ਖਾਲਸਾ ਨੂੰ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ। ਇਸ ਦੌਰਾਨ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਵੇਸ਼, ਮੋਨੂ ਪੁਰੀ, ਰਾਜਾ, ਸਨੀ ਬੱਤਰਾ, ਗੁਰਬਿੰਦਰ ਕੁੱਕੂ, ਮਹਿੰਦਰ ਪਾਲ, ਸਾਹਿਲ, ਪ੍ਰਿੰਸ, ਸਚਿਨ, ਗੁਰਦੀਪ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ’ਚ ਪੰਜਾਬ ਸਕੂਲ ਖੇਡਾਂ ਦਾ ਰਾਜ ਪੱਧਰੀ ਖੇਡ ਮੇਲਾ 15 ਤੋਂ ਅਗਲੀ ਖ਼ਬਰ ਮੋਹਿੰਦਰ ਭਗਤ ਨੇ ਵਾਰਡ 44 ’ਚ 15 ਲੱਖ ਦੇ ਸੀਵਰੇਜ ਕੰਮ ਦੀ ਸ਼ੁਰੂਆਤ ਕਰਵਾਈ
Ad Position 24