07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਜਲੰਧਰ ਸ਼ਕਤੀ ਸਦਨ ਅੱਗੇ ਧਰਨਾ ਅੱਜ

ਲਾਂਬੜਾ, 5 ਸਤੰਬਰ (ਗੁਰਮੇਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਵਿੱਚ ਮੁੱਖ ਚੀਫ ਇੰਜੀਨੀਅਰ ਸ਼ਕਤੀ ਸਦਨ ਜਲੰਧਰ ਵਿਖੇ 7 ਤਰੀਕ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਧਰਨਾ ਦਿੱਤਾ ਜਾਵੇਗਾ ਕਿਉਂਕਿ ਕਿਸਾਨਾਂ ਨੂੰ ਬਿਜਲੀ ਸਿਰਫ ਤਿੰਨ ਤੋਂ ਚਾਰ ਘੰਟੇ ਹੀ ਦਿੱਤੀ ਜਾਂਦੀ ਹੈ। ਬਿਜਲੀ ਘੱਟ ਆਉਣ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲਾਂਬੜਾ, 5 ਸਤੰਬਰ (ਗੁਰਮੇਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਵਿੱਚ ਮੁੱਖ ਚੀਫ ਇੰਜੀਨੀਅਰ ਸ਼ਕਤੀ ਸਦਨ ਜਲੰਧਰ ਵਿਖੇ 7 ਤਰੀਕ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਧਰਨਾ ਦਿੱਤਾ ਜਾਵੇਗਾ ਕਿਉਂਕਿ ਕਿਸਾਨਾਂ ਨੂੰ ਬਿਜਲੀ ਸਿਰਫ ਤਿੰਨ ਤੋਂ ਚਾਰ ਘੰਟੇ ਹੀ ਦਿੱਤੀ ਜਾਂਦੀ ਹੈ। ਬਿਜਲੀ ਘੱਟ ਆਉਣ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ। ਜ਼ਿਲ੍ਹਾ ਜਲੰਧਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰ ਸਾਹਿਬਾਨ ਕਿਸਾਨ ਭਰਾਵਾਂ ਨੂੰ ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਸ਼ਕਤੀ ਸਦਨ ਪਹੁੰਚਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀ.ਟੀ.ਯੂ. ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਪੂਰਨ ਸੰਤ ਦੀ ਸ਼ਰਨ ਤੋਂ ਬਿਨਾਂ ਸੱਚਾ ਭਗਤੀ ਮਾਰਗ ਨਹੀਂ ਮਿਲਦਾ- ਸੰਤ ਰਾਮਪਾਲ
Ad Position 24