07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਬਰਸਾਲ ਵਿੱਚ ਮੇਰੀ ਰਸੋਈ ਸਕੀਮ ਤਹਿਤ ਰਾਜਵਿੰਦਰ ਕੌਰ ਥਿਆੜਾ ਨੇ ਰਾਸ਼ਨ ਕਿੱਟਾ ਵੰਡੀਆਂ

ਲਾਂਬੜਾ, 6 ਸਤੰਬਰ (ਗੁਰਮੇਲ ਸਿੰਘ)-ਅੱਜ ਮੇਰਾ ਹਲਕਾ ਮੇਰਾ ਪਰਿਵਾਰ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਪਿੰਡ ਬਰਸਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਅਤੇ ਨਾਲ ਹੀ ਰਾਸ਼ਨ ਕਾਰਡ ਵੀ ਵੰਡੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲਾਂਬੜਾ, 6 ਸਤੰਬਰ (ਗੁਰਮੇਲ ਸਿੰਘ)-ਅੱਜ ਮੇਰਾ ਹਲਕਾ ਮੇਰਾ ਪਰਿਵਾਰ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਪਿੰਡ ਬਰਸਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਅਤੇ ਨਾਲ ਹੀ ਰਾਸ਼ਨ ਕਾਰਡ ਵੀ ਵੰਡੇ ਗਏ। ਇਸ ਮੌਕੇ ਜਲੰਧਰ ਕੈਂਟ ਹਲਕੇ ਤੋ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਸਰਪੰਚ ਵਿਜੇ ਬਰਸਾਲ ਡਾ ਤਰਸੇਮ ਨਰਿੰਦਰ ਪੰਚ, ਨੀਲਮ ,ਜਸਕਰਨ, ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਇਸ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਗਈ ਪਿੰਡ ਵਾਸੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਸ ਲੋਕ ਹਤੈਸ਼ੀ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜਲੰਧਰ ਕੈਂਟ ਹਲਕੇ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੇ ਸਰਪੰਚ ਵਿਜੇ ਕੁਮਾਰ, ਡਾਕਟਰ ਤਰਸੇਮ, ਨੀਲਮ ਪੰਚ, ਨਰਿੰਦਰ ਪੰਚ, ਜਸਕਰਨ ਪੰਚ ਅਤੇ ਪਿੰਡ ਦੇ ਪਤਵੰਤੇ ਸੱਜਣ ਅਤੇ ਬਾਕੀ ਪੰਚਾਇਤ ਮੈਂਬਰਾਂ ਵੱਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੁੰਨੜ ਕਲਾਂ ਵਿਖੇ 20ਵਾਂ ਸਾਲਾਨਾ ਛਿੰਝ ਮੇਲਾ 10 ਨੂੰ ਵਿਧਾਇਕਾ ਇੰਦਰਜੀਤ ਕੌਰ ਮਾਨ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਅਗਲੀ ਖ਼ਬਰ ਇੰਡੋ-ਸਵਿਸ ਸਕੂਲ ਦੇ ਵਿਦਿਆਰਥੀਆਂ ਵਲੋਂ ਡ੍ਰੀਮਲੈਂਡ ਐਮਿਊਜ਼ਮੈਂਟ ਵਾਟਰ ਪਾਰਕ ਦਾ ਦੌਰਾ
Ad Position 24