08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐਸ. ਜੀ. ਐਨ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਜਲੰਧਰ, 7 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਜਲੰਧਰ, 7 ਸਤੰਬਰ (ਐੱਮ. ਐੱਸ. ਲੋਹੀਆ) - ਐੱਸ. ਜੀ. ਐੱਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਅਤੇ ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਅਧਿਆਪਕਾਂ ਨੇ ਖੂਬ ਆਨੰਦ ਮਾਣਿਆ। ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਅਤੇ ਅਧਿਆਪਕਾਂ ਨੂੰ ਸਨਮਾਨ ਵਜੋਂ ਤੋਹਫ਼ੇ ਵੀ ਭੇਟ ਕੀਤੇ ਗਏ। ਸਕੂਲ ਦੇ ਕੰਟਰੋਲਰ ਸ੍ਰੀਮਤੀ ਚਰਨਜੀਤ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਮਿਹਨਤ, ਲਗਨ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਜਗਜੀਤ ਸਿੰਘ ਨੇ ਵੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦੀ ਚੋਮੋ- ਖੁਰਦਪੁਰ ਕੋਆਪਰੇਟਿਵ ਸਪਸਾਇਟੀ ਦੀ ਚੋਣ; ਪਰਵਿੰਦਰ ਸਿੰਘ ਮੁਰਾਦਪੁਰ ਬਣੇ ਨਵੇਂ ਪ੍ਰਧਾਨ ਅਗਲੀ ਖ਼ਬਰ ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਕਮਿਸ਼ਨਰ,... (Ã ਸਫਾ 5 ਦੀ ਬਾਕੀ Æ)
Ad Position 24