09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੱਛੀ ਮਾਰਕੀਟ ਨੇੜੇ ਸੱਟੇਬਾਜ਼ੀ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਪੁੱਜੀ ਤਾਂ ਦੁਕਾਨ ਬੰਦ ਕਰਕੇ ਚਲਾ ਗਿਆ ਦੁਕਾਨਦਾਰ

ਜਲੰਧਰ, 8 ਸਤੰਬਰ (ਜਤਿੰਦਰ ਪੰਮੀ)–ਬਸਤੀ ਅੱਡਾ ਸਥਿਤ ਮੱਛੀ ਮਾਰਕੀਟ ਦੀ ਇਕ ਦੁਕਾਨ ਵਿੱਚ ਰਾਤ ਨੂੰ ਸੱਟੇਬਾਜ਼ੀ ਹੋਣ ਦੀ ਸੂਚਨਾ ਮਿਲਣ ’ਤੇ ਜਦੋਂ ਥਾਣਾ ਡਵੀਜ਼ਨ ਨੰਬਰ ਚਾਰ ਦੇ ਇੰਚਾਰਜ ਪੁਲਿਸ ਪਾਰਟੀ ਸਮੇਤ ਪੁੱਜੇ ਤਾਂ ਉਨ੍ਹਾਂ ਦੇ ਜਾਣ ਤੋਂ ਪਹਿਲਾਂ ਉਕਤ ਦੁਕਾਨਦਾਰ ਦੁਕਾਨ ਬੰਦ ਕਰਕੇ ਚਲਾ ਗਿਆ। ਓਧਰ ਪੁਲਿਸ ਦਾ ਕਹਿਣਾ ਹੈ ਕਿ ਉਕਤ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਸੱਚਮੁੱਚ ਹੀ ਦੁਕਾਨ ਵਿੱਚ ਸੱਟੇਬਾਜ਼ੀ ਚੱਲ ਰਹੀ ਸੀ ਕਿ ਨਹੀਂ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਜਤਿੰਦਰ ਪੰਮੀ)–ਬਸਤੀ ਅੱਡਾ ਸਥਿਤ ਮੱਛੀ ਮਾਰਕੀਟ ਦੀ ਇਕ ਦੁਕਾਨ ਵਿੱਚ ਰਾਤ ਨੂੰ ਸੱਟੇਬਾਜ਼ੀ ਹੋਣ ਦੀ ਸੂਚਨਾ ਮਿਲਣ ’ਤੇ ਜਦੋਂ ਥਾਣਾ ਡਵੀਜ਼ਨ ਨੰਬਰ ਚਾਰ ਦੇ ਇੰਚਾਰਜ ਪੁਲਿਸ ਪਾਰਟੀ ਸਮੇਤ ਪੁੱਜੇ ਤਾਂ ਉਨ੍ਹਾਂ ਦੇ ਜਾਣ ਤੋਂ ਪਹਿਲਾਂ ਉਕਤ ਦੁਕਾਨਦਾਰ ਦੁਕਾਨ ਬੰਦ ਕਰਕੇ ਚਲਾ ਗਿਆ। ਓਧਰ ਪੁਲਿਸ ਦਾ ਕਹਿਣਾ ਹੈ ਕਿ ਉਕਤ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਸੱਚਮੁੱਚ ਹੀ ਦੁਕਾਨ ਵਿੱਚ ਸੱਟੇਬਾਜ਼ੀ ਚੱਲ ਰਹੀ ਸੀ ਕਿ ਨਹੀਂ। ਹਾਲਾਂਕਿ ਚਰਚਾਵਾਂ ਹਨ ਕਿ ਮੱਛੀ ਮਾਰਕੀਟ ਸਥਿਤ ਦੁਕਾਨ ਵਿੱਚ ਸੱਟੇਬਾਜ਼ੀ ਦਾ ਧੰਦਾ ਕੀਤਾ ਜਾ ਰਿਹਾ ਹੈ, ਜਿਸ ਦੀ ਅੱਜ ਕਿਸੇ ਨੂੰ ਪੁਲਿਸ ਨੂੰ ਸੂਚਨਾ ਦਿੱਤੀ ਸੀ ਪਰ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਦੁਕਾਨਦਾਰ ਉਥੋਂ ਖਿਸਕ ਗਿਆ। ਓਧਰ ਥਾਣਾ ਚਾਰ ਦੇ ਇੰਚਾਰਜ ਅਜਮੇਰ ਲਾਲ ਨੇ ਦੱਸਿਆ ਕਿ ਰਾਤ ਵੇਲੇ ਸੂਚਨਾ ਮਿਲਣ ’ਤੇ ਉਹ ਪੁਲਿਸ ਪਾਰਟੀ ਸਮੇਤ ਮੱਛੀ ਮਾਰਕੀਟ ਪੁੱਜੇ ਸਨ ਪਰ ਉਨ੍ਹਾਂ ਦੇ ਉੱਥੇ ਪੁੱਜਣ ਤੋਂ ਪਹਿਲਾਂ ਹੀ ਦੁਕਾਨਦਾਰ ਦੁਕਾਨ ਬੰਦ ਕਰਕੇ ਚਲਾ ਗਿਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਜੇਕਰ ਦੁਕਾਨ ਅੰਦਰ ਸੱਟੇਬਾਜ਼ੀ ਹੁੰਦੀ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਦਰਜਾਚਾਰ ਮੁਲਾਜ਼ਮਾਂ, ਡਰਾਈਵਰਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੀ. ਐੱਲ. ਆਰ. ਐਸ. ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ, ਅੱਜ ਵੀ ਰਹੇਗੀ ਜਾਰੀ
Ad Position 24