09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਹਿੱਕੀ

ਜਲੰਧਰ, 8 ਸਤੰਬਰ (ਸ਼ਿਵ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਸ਼ਿਵ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਘੋਰ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਘਟਨਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਰ ਮਾਹਰਾਂ ਵਲੋਂ ਜੀ. ਐਸ. ਟੀ. ਦੇ ਡਿਪਟੀ ਕਮਿਸ਼ਨਰ ਸਟੇਟ ਟੈਕਸ ਪਵਨਜੀਤ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਅਮਿਤ ਢੱਲ ਨੂੰ ਸਟਰੀਟ ਲਾਈਟ ਐਡਹਾਕ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਹਟਾਇਆ, ‘ਆਪ’ ਕੌਂਸਲਰ ਜਗੀਰ ਸਿੰਘ ਨਵੇਂ ਚੇਅਰਮੈਨ ਬ...
Ad Position 24