09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜਨਤਕ ਥਾਵਾਂ ’ਤੇ ਸ਼ਰਾਬ ਪੀਣ ਤੋਂ ਗੁਰੇਜ਼ ਕਰਨ ਦੀ ਹਦਾਇਤ

ਜਲੰਧਰ, 8 ਸਤੰਬਰ (ਸ਼ਿਵ)-ਆਬਕਾਰੀ ਵਿਭਾਗ ਵਲੋਂ ਲੋਕਾਂ ਨੂੰ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਆਬਕਾਰੀ ਵਿਭਾਗ ਵੱਲੋਂ ਕੀਤੀ ਗਈ ਇੱਕ ਮੀਟਿੰਗ ਦੌਰਾਨ ਕਾਰੋਬਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਸ਼ਿਵ)-ਆਬਕਾਰੀ ਵਿਭਾਗ ਵਲੋਂ ਲੋਕਾਂ ਨੂੰ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਆਬਕਾਰੀ ਵਿਭਾਗ ਵੱਲੋਂ ਕੀਤੀ ਗਈ ਇੱਕ ਮੀਟਿੰਗ ਦੌਰਾਨ ਕਾਰੋਬਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਨਾਲ ਸ਼ਹਿਰ ਦੀ ਦਿੱਖ ਅਤੇ ਮਾਹੌਲ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਦਾਰਿਆਂ ਨੂੰ ਵਿਸ਼ੇਸ਼ ਧਿਆਨ ਦੇ ਕੇ ਆਬਕਾਰੀ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ। ਅਧਿਕਾਰੀਆਂ ਨੇ ਕਾਰੋਬਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਦਾਰਿਆਂ ’ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਾ ਹੋਣ ਦੇਣ। ਇਸ ਮੌਕੇ ਜਸਪ੍ਰੀਤ ਸਿੰਘ, ਯੋਗੇਸ਼ ਮਿੱਤਲ, ਸੋਮਨਾਥ ਮਾਹੀ, ਰਮਨ ਭਗਤ ਸਮੇਤ ਹੋਰ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਜੀਵਨ ਯਾਤਰਾ, ਅਧਿਆਤਮ ਅਤੇ ਮਹਾਨ ਉਪਦੇਸ਼ਾਂ ਨੂੰ ਸ਼ਾਨਦਾਰ ਡਰੋਨ ਸ਼ੋਅ ’ਚ ਕੀਤਾ ਪੇਸ਼ ਅਗਲੀ ਖ਼ਬਰ ਕਰ ਮਾਹਰਾਂ ਵਲੋਂ ਜੀ. ਐਸ. ਟੀ. ਦੇ ਡਿਪਟੀ ਕਮਿਸ਼ਨਰ ਸਟੇਟ ਟੈਕਸ ਪਵਨਜੀਤ ਸਿੰਘ ਨਾਲ ਮੁਲਾਕਾਤ
Ad Position 24