09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ, ਕਪੂਰਥਲਾ ਰੋਡ ਵਿਖੇ ਸ਼ਾਨਦਾਰ ਵਿਦਾਇਗੀ ਸਮਾਰੋਹ

ਜਲੰਧਰ, 8 ਸਤੰਬਰ (ਅ. ਬ.)

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਅ.ਬ.)-ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਵਿਖੇ ਵਿਦਿਆਰਥੀਆਂ ਦੇ ਸਨਮਾਨ ’ਚ ਸ਼ਾਨਦਾਰ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਭਾਵਨਾਵਾਂ, ਖੁਸ਼ੀਆਂ, ਸੱਭਿਆਚਾਰਕ ਰੰਗ ਅਤੇ ਯਾਦਗਾਰ ਪਲਾਂ ਦਾ ਸੁੰਦਰ ਸੁਮੇਲ ਦੇਖਣ ਨੂੰ ਮਿਲਿਆ, ਜਿਸ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਲਈ ਇਸ ਦਿਨ ਨੂੰ ਯਾਦਗਾਰ ਬਣਾ ਦਿੱਤਾ। ਸਮਾਰੋਹ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰਾਂ ਲਈ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਡਾ. ਰੋਹਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਜੀਵਨ ਵਿੱਚ ਮਿਲਣ ਵਾਲੇ ਹਰ ਮੌਕੇ ਦਾ ਆਤਮ-ਵਿਸ਼ਵਾਸ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਅਤੇ ਸਫਲ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮਰਵਾਹਾ, ਰਾਜੂ ਮੱਕੜ ਤੇ ਵਿਰਦੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਨਰਲ ਕੌਂਸਲ ਦੇ ਮੈਂਬਰ ਬਣੇ ਅਗਲੀ ਖ਼ਬਰ ਸ੍ਰੀ ਚੰਦਰ ਸ਼ੇਖਰ ਨੂੰ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ
Ad Position 24