09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਆਰ.ਵੀ.ਐਫ਼ ਨੇ ਟਰੱਕ ਚਾਲਕਾਂ ਲਈ ਲਗਾਇਆ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ

ਜਲੰਧਰ, 8 ਸਤੰਬਰ (ਐੱਮ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਐੱਮ. ਐੱਸ. ਲੋਹੀਆ)-ਅਰੋੜਾ ਆਈ ਹਸਪਤਾਲ ਵਲੋਂ ਚਲਾਈ ਜਾ ਰਹੀ ‘ਰੀਸਾਈਟ ਵਿਜ਼ਨ ਫਾਊਂਡੇਸ਼ਨ’ (ਆਰ. ਵੀ. ਐੱਫ਼) ਟਰੱਕ ਚਾਲਕਾਂ ਲਈ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ। ਸਾਈਟਸੇਵਰਸ ਇੰਡੀਆ ਅਤੇ ਨੇਸਲੇ ਦੇ ਸਹਿਯੋਗ ਨਾਲ ਮੋਗਾ ਜ਼ਿਲ੍ਹੇ ’ਚ ਇਹ ਕੈਂਪ ‘ਰਾਹੀ ਪ੍ਰੋਜੈਕਟ’ ਦੇ ਤਹਿਤ ਲਗਾਇਆ ਗਿਆ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਰੀਸਾਈਟ ਵਿਜ਼ਨ ਫਾਊਂਡੇਸ਼ਨ ਦੀ ਮਾਹਿਰ ਟੀਮ ਨੇ ਲਗਭਗ 74 ਟਰੱਕ ਚਾਲਕਾਂ ਦੀ ਜਾਂਚ ਕੀਤੀ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਗਈਆਂ। ਪ੍ਰਬੰਧਕਾਂ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੰਤਵ ਟਰੱਕ ਚਾਲਕਾਂ ’ਚ ਅੱਖਾਂ ਦੀ ਬਿਹਤਰ ਸਿਹਤ ਅਤੇ ਸੁਰੱਖਿਅਤ ਨੂੰ ਯਕੀਨੀ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਹਿੱਕੀ ਅਗਲੀ ਖ਼ਬਰ ਮਰਵਾਹਾ, ਰਾਜੂ ਮੱਕੜ ਤੇ ਵਿਰਦੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਨਰਲ ਕੌਂਸਲ ਦੇ ਮੈਂਬਰ ਬਣੇ
Ad Position 24