07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਹਿੱਕੀ

ਜਲੰਧਰ, 8 ਸਤੰਬਰ (ਸ਼ਿਵ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਬੀ.

Ad Position 21
No active advertisement
ਅਜੀਤ ਡੈਸਕ 09-09-2026
ਜਲੰਧਰ, 8 ਸਤੰਬਰ (ਸ਼ਿਵ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਘੋਰ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਘਟਨਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਲਸੀ ਮੈਟਲ ਵਰਕਸ ਨੂੰ ਸ. ਮੱਘਰ ਸਿੰਘ ਕਲਸੀ ਨੇ ਪਹੁੰਚਾਇਆ ਅਸੀਮ ਬੁਲੰਦੀਆਂ ’ਤੇ ਅਗਲੀ ਖ਼ਬਰ ਆਰ.ਵੀ.ਐਫ਼ ਨੇ ਟਰੱਕ ਚਾਲਕਾਂ ਲਈ ਲਗਾਇਆ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ
Ad Position 24