17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨ ਹੋਇਆ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਨਾਮਕਰਨ

ਚੁਗਿੱਟੀ, 12 ਸਤੰਬਰ (ਲਾਗੂ)-ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮੌਕੇ ਅੱਜ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਗੁਰਮਤਿ ਸਮਾਗਮ ’ਚ ਭਾਈ ਅਵਤਾਰ ਸਿੰਘ ਧਾਰੋਵਾਲੀ ਅਤੇ ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਬਾਜਵਾ ਵਲੋਂ ਗੁਰਦੁਆਰੇ ਦਾ ਨਾਂਅ ‘ਗੁਰਦੁਆਰਾ ਪਾਤਿਸ਼ਾਹੀ ਦਸਵੀਂ’ ਰੱਖਣ ਦੇ ਮਤੇ ਦਾ ਸੰਗਤਾਂ ਨੇ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ।

Ad Position 21
No active advertisement
ਅਜੀਤ ਡੈਸਕ 13-09-2026
ਚੁਗਿੱਟੀ, 12 ਸਤੰਬਰ (ਲਾਗੂ)-ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮੌਕੇ ਅੱਜ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਗੁਰਮਤਿ ਸਮਾਗਮ ’ਚ ਭਾਈ ਅਵਤਾਰ ਸਿੰਘ ਧਾਰੋਵਾਲੀ ਅਤੇ ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਬਾਜਵਾ ਵਲੋਂ ਗੁਰਦੁਆਰੇ ਦਾ ਨਾਂਅ ‘ਗੁਰਦੁਆਰਾ ਪਾਤਿਸ਼ਾਹੀ ਦਸਵੀਂ’ ਰੱਖਣ ਦੇ ਮਤੇ ਦਾ ਸੰਗਤਾਂ ਨੇ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ। ਇਸ ਸਮੇਂ ਕਥਾਵਾਚਕ ਗਿਆਨੀ ਪ੍ਰਦੀਪ ਸਿੰਘ ਨੇ ਗੁਰ ਇਤਿਹਾਸ ਸੁਣਾਇਆ। ਇਸ ਮੌਕੇ ਸਾਬਕਾ ਪ੍ਰਧਾਨ ਮੱਸਾ ਸਿੰਘ, ਖਜ਼ਾਨਚੀ ਤਲਵਿੰਦਰ ਸਿੰਘ, ਸਕੱਤਰ ਇਕਬਾਲ ਸਿੰਘ, ਲਖਵੀਰ ਸਿੰਘ, ਦਵਿੰਦਰਪਾਲ ਸਿੰਘ, ਗੁਰਨਾਮ ਸਿੰਘ, ਜੰਗ ਬਹਾਦਰ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਪਹਿਲੀ ਮੀਟਿੰਗ 16 ਨੂੰ ਅਗਲੀ ਖ਼ਬਰ ਥਿਆੜਾ ਤੇ ਕੌਂਸਲਰ ਹੈਪੀ ਵਲੋਂ ਗੁਰੂ ਤੇਗ ਬਹਾਦਰ ਐਵੇਨਿਊ ਵਿਖੇ ਸੜਕਾਂ ਦੇ ਨਿਰਮਾਣ ਦਾ ਸਾਂਝਾ ਉੁਦਘਾਟਨ ਕੌਮੀ ਲੋਕ ਅਦਾਲ...
Ad Position 24