19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿਰਮਲ ਕੁਟੀਆ ਜੌਹਲਾਂ ਵਿਖੇ ਅੱਜ ਪਹੁੰਚਣ ’ਤੇ ਸੰਗਤਾਂ ਕਰਨਗੀਆਂ ਸਵਾਗਤ

ਚੁਗਿੱਟੀ/ ਜੰਡੂਸਿੰਘਾ,18 ਸਤੰਬਰ (ਨਰਿੰਦਰ ਲਾਗੂ) ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਆਕਾਲ ਤਖਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵਲੋਂ ਪਿਛਲੇ 2 ਮਹੀਨਿਆਂ ਤੋਂ ਕੱਢੇ ਜਾ ਰਹੇ ਮੀਰੀ ਪੀਰੀ ਖਾਲਸਾ ਮਾਰਚ ਦਾ 19 ਸਤੰਬਰ ਨੂੰ ਨਿਰਮਲ ਕੁਟੀਆ ਜੋਹਲਾਂ ਵਿਖੇ ਪਹੁੰਚਣ ‘ਤੇ ਸਮੂਹ ਸੰਗਤਾਂ ਵਲੋਂ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਦੀ ਅਗਵਾਈ ਵਿੱਚ ਫੁੱਲਾਂ ਦੀ ਵਰਖਾ ਕਰਦੇ ਹੋਏ ਨਿੱਘਾ ਸਵਾਗਤ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਭਾਈ ਡਾਕਟਰ ਸੁਖਬੀਰ ਸਿੰਘ ਅਤੇ ਅਵਤਾਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਸ ਮੌਕੇ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਸ਼ਾਮਲ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 19-09-2026
ਚੁਗਿੱਟੀ/ ਜੰਡੂਸਿੰਘਾ,18 ਸਤੰਬਰ (ਨਰਿੰਦਰ ਲਾਗੂ) ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਆਕਾਲ ਤਖਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵਲੋਂ ਪਿਛਲੇ 2 ਮਹੀਨਿਆਂ ਤੋਂ ਕੱਢੇ ਜਾ ਰਹੇ ਮੀਰੀ ਪੀਰੀ ਖਾਲਸਾ ਮਾਰਚ ਦਾ 19 ਸਤੰਬਰ ਨੂੰ ਨਿਰਮਲ ਕੁਟੀਆ ਜੋਹਲਾਂ ਵਿਖੇ ਪਹੁੰਚਣ ‘ਤੇ ਸਮੂਹ ਸੰਗਤਾਂ ਵਲੋਂ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਦੀ ਅਗਵਾਈ ਵਿੱਚ ਫੁੱਲਾਂ ਦੀ ਵਰਖਾ ਕਰਦੇ ਹੋਏ ਨਿੱਘਾ ਸਵਾਗਤ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਭਾਈ ਡਾਕਟਰ ਸੁਖਬੀਰ ਸਿੰਘ ਅਤੇ ਅਵਤਾਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਸ ਮੌਕੇ ਮੀਰੀ ਪੀਰੀ ਖਾਲਸਾ ਮਾਰਚ ਵਿੱਚ ਸ਼ਾਮਲ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪਾਵਨ ਘੜੀ ਦਾ ਲਾਹਾ ਲੈਣ ਲਈ ਲਾਗਲੇ ਪਿੰਡਾਂ ਦੀਆਂ ਸੰਗਤਾਂ ਦੇ ਮਨਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਨਿਗਮ ਮੁਲਾਜ਼ਮਾਂ ਦੇ ਆਈ. ਐਚ. ਆਰ. ਐਮ. ਐਸ. ਤੇ ਐਨ. ਪੀ. ਐਸ. ਖਾਤੇ ਜਲਦ ਖੋਲ੍ਹਣ ਦੀ ਮੰਗ
Ad Position 24