19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਿਜ਼ਾਮਦੀਨਪੁਰ ਵਿਖੇ ਆਪ ਵਰਕਰਾਂ ਵਲੋਂ ਚੇਅਰਮੈਨ ਹਰਕੀਤ ਸਿੰਘ ਨਿੱਝਰ ਸਨਮਾਨਿਤ

ਕਿਸ਼ਨਗੜ੍ਹ, 18 ਸਤੰਬਰ (ਹੁਸਨ ਲਾਲ)-ਵਿਧਾਨ ਸਭਾ ਹਲਕਾ ਆਦਮਪੁਰ ਅਧੀਨ ਪੈਂਦੇ ਪਿੰਡ ਨਿਜ਼ਾਮਦੀਨਪੁਰ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕਿਸਾਨ ਵਿੰਗ ਬਲਜੀਤ ਸਿੰਘ ਚਾਹਲ ਦੇ ਗ੍ਰਹਿ ਵਿਖੇ ਆਪ ਵਰਕਰਾਂ ਵੱਲੋਂ ਮਾਰਕੀਟ ਕਮੇਟੀ ਆਦਮਪੁਰ ਦੇ ਨਵ ਨਿਯੁਕਤ ਚੇਅਰਮੈਨ ਹਰਕੀਤ ਸਿੰਘ ਨਿੱਝਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਬਲਜੀਤ ਸਿੰਘ ਚਾਹਲ, ਪ੍ਰਧਾਨ ਹਰਜੀਤ ਸਿੰਘ, ਦਿਲਬਾਗ ਸਿੰਘ ਲਾਲੀ, ਜਸਪ੍ਰੀਤ ਮੱਟੂ, ਕੁਲਜੀਤ ਸਿੰਘ ਸੰਘੇੜਾ ਆਦਿ ਵੱਲੋ ਮਾਰਕੀਟ ਕਮੇਟੀ ਆਦਮਪੁਰ ਦੇ ਨਵ ਨਿਯੁਕਤ ਚੇਅਰਮੈਨ ਹਰਕੀਤ ਸਿੰਘ ਨਿੱਝਰ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਹਰਕੀਤ ਸਿੰਘ ਨਿੱਝਰ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ।

Ad Position 21
No active advertisement
ਅਜੀਤ ਡੈਸਕ 19-09-2026
ਕਿਸ਼ਨਗੜ੍ਹ, 18 ਸਤੰਬਰ (ਹੁਸਨ ਲਾਲ)-ਵਿਧਾਨ ਸਭਾ ਹਲਕਾ ਆਦਮਪੁਰ ਅਧੀਨ ਪੈਂਦੇ ਪਿੰਡ ਨਿਜ਼ਾਮਦੀਨਪੁਰ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕਿਸਾਨ ਵਿੰਗ ਬਲਜੀਤ ਸਿੰਘ ਚਾਹਲ ਦੇ ਗ੍ਰਹਿ ਵਿਖੇ ਆਪ ਵਰਕਰਾਂ ਵੱਲੋਂ ਮਾਰਕੀਟ ਕਮੇਟੀ ਆਦਮਪੁਰ ਦੇ ਨਵ ਨਿਯੁਕਤ ਚੇਅਰਮੈਨ ਹਰਕੀਤ ਸਿੰਘ ਨਿੱਝਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਬਲਜੀਤ ਸਿੰਘ ਚਾਹਲ, ਪ੍ਰਧਾਨ ਹਰਜੀਤ ਸਿੰਘ, ਦਿਲਬਾਗ ਸਿੰਘ ਲਾਲੀ, ਜਸਪ੍ਰੀਤ ਮੱਟੂ, ਕੁਲਜੀਤ ਸਿੰਘ ਸੰਘੇੜਾ ਆਦਿ ਵੱਲੋ ਮਾਰਕੀਟ ਕਮੇਟੀ ਆਦਮਪੁਰ ਦੇ ਨਵ ਨਿਯੁਕਤ ਚੇਅਰਮੈਨ ਹਰਕੀਤ ਸਿੰਘ ਨਿੱਝਰ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਹਰਕੀਤ ਸਿੰਘ ਨਿੱਝਰ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਧਰਮਿੰਦਰ ਸਿੰਘ ਨਾਹਲ ਬਲਾਕ ਪ੍ਰਧਾਨ ਕਿਸਾਨ ਵਿੰਗ, ਲਖਵੀਰ ਸਿੰਘ ਬਲਾਕ ਪ੍ਰਧਾਨ ਕਿਸਾਨ ਵਿੰਗ, ਹਰਭਜਨ ਸਿੰਘ ਸਫੀਪੁਰ, ਹਰਮਨ ਸਿੰਘ, ਕੁਲਵਿੰਦਰ ਚਾਹਲ, ਰਣਜੀਤ ਸਿੰਘ ਲਾਲੀ, ਕੁਲਵੰਤ ਸਿੰਘ, ਸੁਖਬੀਰ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 216ਵੀਂ ਸ੍ਰੀ ਰਾਮ ਲੀਲ੍ਹਾ ਅਤੇ ਦੁਸਹਿਰਾ ਮਹਾਂ ਉਤਸਵ ਦਾ ਸੱਦਾ ਪੱਤਰ ਜਾਰੀ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ’ਚ ਉੱਠਿਆ ਨਸ਼ਿਆਂ ਦੀ ਵਿਕਰੀ ਦਾ ਮੁੱਦਾ
Ad Position 24