20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜਸ਼ਨ-ਏ-ਇਨਕਲਾਬ ’ਚ ਸ਼ਾਮਿਲ ਹੋਣ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ-ਚਕਰਾਲਾ

ਕਰਤਾਰਪੁਰ, 19 ਸਤੰਬਰ (ਭਜਨ ਸਿੰਘ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਸ਼ਨ-ਏ-ਇਨਕਲਾਬ ’ਚ ਸ਼ਾਮਿਲ ਹੋਣ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਜਲੰਧਰ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਚਕਰਾਲਾ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 28 ਸਤੰਬਰ ਦਿਨ ਸੋਮਵਾਰ ਨੂੰ ਲੁਧਿਆਣਾ ਦੇ ਪੀ.

Ad Position 21
No active advertisement
ਗਗਨਦੀਪ ਸਿੰਘ ਚਕਰਾਲਾ 20-09-2026
ਕਰਤਾਰਪੁਰ, 19 ਸਤੰਬਰ (ਭਜਨ ਸਿੰਘ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਸ਼ਨ-ਏ-ਇਨਕਲਾਬ ’ਚ ਸ਼ਾਮਿਲ ਹੋਣ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਜਲੰਧਰ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਚਕਰਾਲਾ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 28 ਸਤੰਬਰ ਦਿਨ ਸੋਮਵਾਰ ਨੂੰ ਲੁਧਿਆਣਾ ਦੇ ਪੀ. ਏ. ਯੂ. ਗਰਾਊਂਡ ’ਚ ਕਰਵਾਏ ਜਾ ਰਹੇ ਜਸ਼ਨ-ਏ-ਇਨਕਲਾਬ ਵਿੱਚ ਜਲੰਧਰ ਦਿਹਾਤੀ ਹਲਕੇ ਤੋਂ ਨੌਜਵਾਨ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਇਸ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ ਿੰਡਾਂ ਦੇ ਵਿਚ ਬਣੇ ਯੂਥ ਕਲੱਬਾਂ ਅਤੇ ਨੌਜਵਾਨ ਵਰਗ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਗਗਨਦੀਪ ਸਿੰਘ ਨੇ ਆਖਿਆ ਕਿ ਸ਼ਹੀਦਾਂ ਦੀ ਸੋਚ ਅਤੇ ਕੁਰਬਾਨੀ ਨੂੰ ਯਾਦ ਕਰਨਾ ਹਰ ਇਕ ਦਾ ਫਰਜ਼ ਹੈ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਦੇਸ਼ ਭਗਤੀ ਦੀ ਭਾਵਨਾ ਤੋਂ ਸ ੇਧ ਲੈਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਹਲਕੇ ਦੇ ਪ੍ਰਮੁੱਖ ‘ਆਪ’ ਆਗੂ ‘ਯੁੱਧ ਨਸ਼ਿਆਂ ਵਿਰੁੁੱਧ’ ਪ੍ਰੋਗਰਾਮ ’ਚ ਰਹੇ ਗ਼ੈਰ ਹਾਜ਼ਰ ਅਗਲੀ ਖ਼ਬਰ ਜਥੇਦਾਰ ਅਵਤਾਰ ਸਿੰਘ ਬਾਸੀ ਗੁਰੂ ਹਰਿਗੋਬਿੰਦ ਢਾਡੀ ਸਭਾ ਪੰਜਾਬ ਦੇ ਪ੍ਰਧਾਨ ਚੁਣੇ ਗਏ
Ad Position 24