ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਸਰਾਧ ਜੋੜ ਮੇਲਾ 4 ਨੂੰ
ਦੁਸਾਂਝ ਕਲਾਂ, 22 ਸਤੰਬਰ (ਰਾਮ ਪ੍ਰਕਾਸ਼ ਟੋਨੀ)-ਬਾਬਾ ਕੰਨੀਆ, ਬਾਬਾ ਮੱਲੂ ਰਾਮ ਅਤੇ ਮਾਤਾ ਸਤੀ ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਸਰਾਧ ਜੋੜ ਮੇਲਾ 04 ਅਕਤੂਬਰ 2026 ਦਿਨ ਐਤਵਾਰ ਨੂੰ ਸਮੂਹ ਚੰਦੜ੍ਹ ਪਰਿਵਾਰ ਦੇ ਸਹਿਯੋਗ ਨਾਲ ਪਿੰਡ ਪੱਦੀ ਜਗੀਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ ਕਮੇਟੀ ਦੇ ਸਕੱਤਰ ਮਾ.
ਦੁਸਾਂਝ ਕਲਾਂ, 22 ਸਤੰਬਰ (ਰਾਮ ਪ੍ਰਕਾਸ਼ ਟੋਨੀ)-ਬਾਬਾ ਕੰਨੀਆ, ਬਾਬਾ ਮੱਲੂ ਰਾਮ ਅਤੇ ਮਾਤਾ ਸਤੀ ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਸਰਾਧ ਜੋੜ ਮੇਲਾ 04 ਅਕਤੂਬਰ 2026 ਦਿਨ ਐਤਵਾਰ ਨੂੰ ਸਮੂਹ ਚੰਦੜ੍ਹ ਪਰਿਵਾਰ ਦੇ ਸਹਿਯੋਗ ਨਾਲ ਪਿੰਡ ਪੱਦੀ ਜਗੀਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ ਕਮੇਟੀ ਦੇ ਸਕੱਤਰ ਮਾ. ਸੁਖਵਿੰਦਰ ਰਾਮ ਨੇ ਦੱਸਿਆ ਕਿ ਸਵੇਰੇ 10 ਵਜੇ ਨਿਸਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ, ਉਪਰੰਤ ਸਟੇਜ ਦੀ ਕਾਰਵਾਈ ਸੁਰੂ ਕੀਤੀ ਜਾਵੇਗੀ, ਜਿਸ ’ਚ ਪੰਜਾਬ ਦੇ ਨਾਮਵਰਕ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ।