24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਵਿਰੁੱਧ ਕੇਸ ਦਰਜ

ਭੁਲੱਥ, 23 ਸਤੰਬਰ (ਪੱਤਰ ਪ੍ਰੇਰਕ)-ਕਾਰ ਪਾਰਕਿੰਗ ਸਬੰਧੀ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ ਦੋ ਵਿਰੁੱਧ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਨਿਸ਼ਾਨ ਸਿੰਘ ਪੁੱਤਰ ਜੱਗਣ ਸਿੰਘ ਵਾਸੀ ਭੁਲੱਥ ਜ਼ਿਲ੍ਹਾ ਕਪੂਰਥਲਾ ਨੇ ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਵਾਰਡ ਨੰਬਰ 9 ਤੇ ਹੈਰੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮੇਤਲਾ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਨੇ ਉਸ ਦੇ ਨਾਲ ਕਾਰ ਪਾਰਕ ਨੂੰ ਲੈ ਕੇ ਝਗੜਾ ਕੀਤਾ ਤੇ ਸੱਟਾਂ ਮਾਰੀਆਂ ਗਈਆਂ, ਜਿਸ ‘ਤੇ ਉਕਤ ਦੋਵਾਂ ਵਿਰੁੱਧ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ|

Ad Position 21
No active advertisement
ਅਜੀਤ ਡੈਸਕ 24-09-2026

Ad Position 22
No active advertisement
ਪਿਛਲੀ ਖ਼ਬਰ ਤਨਮਨਜੀਤ ਸਿੰਘ ਢੇਸੀ ਤੇ ਹੋਰਨਾਂ ਵਲੋਂ ਜੇ. ਮਿਨਹਾਸ ਦੀ ਮਾਤਾ ਦੀ ਮੌਤ ’ਤੇ ਦੁੱਖ ਪ੍ਰਗਟ ਅਗਲੀ ਖ਼ਬਰ ਇਕ ਮਹੀਨੇ ਤੋਂ ਆਰ.ਸੀ. ਮਨਜ਼ੂਰੀਆਂ ਪਈਆਂ ਲੰਬਿਤ - ਵਾਰ-ਵਾਰ ਦਫ਼ਤਰ ਦੇ ਚੱਕਰ ਲਗਾਉਣ ਲਈ ਲੋਕ ਮਜਬੂਰ
Ad Position 24