24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਯੁਰਵੇਦ ਦਿਵਸ ਮਨਾਇਆ

ਜਮਸ਼ੇਰ ਖ਼ਾਸ, 23 ਸਤੰਬਰ (ਹਰਵਿੰਦਰ ਕੁਮਾਰ)-ਮੁੱਢਲਾ ਸਿਹਤ ਕੇਂਦਰ ਜਮਸ਼ੇਰ ਖ਼ਾਸ ਅਧੀਨ ਆਉਂਦੇ ਪਿੰਡ ਸੰਸਾਰਪੁਰ ਵਿਖੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਡਾ ਦੀਵਾਨ ਚੰਦ ਧੀਰ ਅਤੇ ਸੀਨੀਅਰ ਮੈਡੀਕਲ ਅਫਸਰ ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਂਗਨਵਾੜੀ ਸੈਂਟਰ, ਸੰਸਾਰਪੁਰ ਵਿਖੇ ਡਾ ਰਵਿੰਦਰਜੀਤ ਏਐਮਓ ਵਲੋਂ ਗਿਆਰ੍ਹਵਾਂ ਆਯੁਰਵੇਦ ਦਿਵਸ ਮਨਾਇਆ ਗਿਆ । ਇਸ ਮੌਕੇ “ਆਯੁਰਵੇਦਾ-ਸਵਸਥ ਕੱਲ ਲਈ “ਥੀਮ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਹੇਰ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 24-09-2026
ਜਮਸ਼ੇਰ ਖ਼ਾਸ, 23 ਸਤੰਬਰ (ਹਰਵਿੰਦਰ ਕੁਮਾਰ)-ਮੁੱਢਲਾ ਸਿਹਤ ਕੇਂਦਰ ਜਮਸ਼ੇਰ ਖ਼ਾਸ ਅਧੀਨ ਆਉਂਦੇ ਪਿੰਡ ਸੰਸਾਰਪੁਰ ਵਿਖੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਡਾ ਦੀਵਾਨ ਚੰਦ ਧੀਰ ਅਤੇ ਸੀਨੀਅਰ ਮੈਡੀਕਲ ਅਫਸਰ ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਂਗਨਵਾੜੀ ਸੈਂਟਰ, ਸੰਸਾਰਪੁਰ ਵਿਖੇ ਡਾ ਰਵਿੰਦਰਜੀਤ ਏਐਮਓ ਵਲੋਂ ਗਿਆਰ੍ਹਵਾਂ ਆਯੁਰਵੇਦ ਦਿਵਸ ਮਨਾਇਆ ਗਿਆ । ਇਸ ਮੌਕੇ “ਆਯੁਰਵੇਦਾ-ਸਵਸਥ ਕੱਲ ਲਈ “ਥੀਮ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਹੇਰ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਡਾ ਰਾਧਿਕਾ, ਆਸ਼ਾ ਵਰਕਰਾਂ ਤੇ ਆਮ ਜਨਤਾ ਨੇ ਸ਼ਿਰਕਤ ਕੀਤੀ। ਐਸਐਮਓ ਡਾਕਟਰ ਮਨਦੀਪ ਕੌਰ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਆਯੁਰਵੇਦ ਅਪਣਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਫੱਤੂਢੀਂਗਾ ਉੱਚਾ ਬੇਟ ਦੀਆਂ ਮੰਡੀਆਂ ’ਚੋਂ ਸਾਰੇ ਸ਼ੈਲਰ ਵਾਲੇ ਇੱਕ ਸਾਰ ਝੋਨੇ ਦੀ ਖ਼ਰੀਦ ਕਰਨ-ਆੜ੍ਹਤੀ ਐਸੋਸੀ... ਅਗਲੀ ਖ਼ਬਰ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ
Ad Position 24