24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

26 ਦੀ ਮੋਗਾ ਰੈਲੀ ’ ਚ ਹੁੰਮ ਹੁੰਮਾ ਕੇ ਪੁੱਜੋ - ਤਰਸੇਮ ਪੀਟਰ

ਲੋਹੀਆਂ ਖਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਭਾਰਤੀ ਕਮਨਿਸਟ ਪਾਰਟੀ (ਮਾਰਕਸਵਾਦੀ -ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਸੂਬਾ ਆਗੂ ਤਰਸੇਮ ਪੀਟਰ ਨੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਲੋਹੀਆਂ ’ਚ ਮੀਟਿੰਗ ਕੀਤੀ ਗਈ| ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਤਰਸੇਮ ਪੀਟਰ ਨੇ ਕਿਹਾ ਕਿ ਕੇਂਦਰੀ ਫਾਂਸ਼ੀਵਾਦੀ ਹਮਲੇ ਦੇ ਵਿਰੋਧ ਵਿੱਚ 26 ਸਤੰਬਰ ਨੂੰ ਮੋਗਾ ’ਚ ਕੀਤੀ ਜਾ ਰਹੀ ਰੈਲੀ ’ਚ ਹੁੰਮ ਹੁੰਮਾ ਕੇ ਪੁੱਜੋ| ਇਸ ਮੌਕੇ ਪਾਰਟੀ ਆਗੂ ਤਰਸੇਮ ਪੀਟਰ ਨੇ ਕਿਹਾ ਕਿ ਭਾਜਪਾ ਨੇ ਜਿੱਥੇ ਵਿਦੇਸ਼ੀ ਤੇ ਦੇਸੀ ਲੁਟੇਰਿਆਂ ਲਈ ਸਾਰੀਆਂ ਬੰਦਿਸ਼ਾਂ ਖਤਮ ਕਰ ਰਹੀ ਹੈ, ਉੱਥੇ ਸਿੱਖਿਆ ਸਿਹਤ ਦਾ ਵਪਾਰੀਕਰਨ ਨਾਲ ਕਿਰਤੀਆਂ ਅਤੇ ਉਹਨਾਂ ਦੇ ਬੱਚਿਆਂ ਸਿੱਖਿਆ ਅਤੇ ਸਿਹਤ ਉਨਾਂ ਪਹੁੰਚ ਤੋਂ ਬਾਹਰ ਕੀਤਾ ਜਾ ਰਿਹਾ ਹੈ| ਨੌਜਵਾਨ ਭਾਰਤ ਸਭਾ ਦੇ ਆਗੂ ਸੋਨੂ ਅਰੋੜਾ ਨੇ ਕਿਹਾ ਕਿ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ ਅਤੇ ਜਾਗੋ ਰਾਹੀਂ ਮਿਹਨਤਕਸ਼ ਲੋਕਾਂ ਨੂੰ ਭਾਜਪਾ ਦੇ ਫਾਸ਼ੀਵਾਦੀ ਅਜੰਡੇ ਅਤੇ ਕਾਰਪੋਰੇਟ ਲੁੱਟ ਤੋ ਬਚਣ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਜਾ ਰਿਹਾ ਹੈ| ਇਸ ਮੌਕੇ ਜੀ. ਐੱਸ.

Ad Position 21
No active advertisement
ਅਜੀਤ ਡੈਸਕ 24-09-2026
ਲੋਹੀਆਂ ਖਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਭਾਰਤੀ ਕਮਨਿਸਟ ਪਾਰਟੀ (ਮਾਰਕਸਵਾਦੀ -ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਸੂਬਾ ਆਗੂ ਤਰਸੇਮ ਪੀਟਰ ਨੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਲੋਹੀਆਂ ’ਚ ਮੀਟਿੰਗ ਕੀਤੀ ਗਈ| ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਤਰਸੇਮ ਪੀਟਰ ਨੇ ਕਿਹਾ ਕਿ ਕੇਂਦਰੀ ਫਾਂਸ਼ੀਵਾਦੀ ਹਮਲੇ ਦੇ ਵਿਰੋਧ ਵਿੱਚ 26 ਸਤੰਬਰ ਨੂੰ ਮੋਗਾ ’ਚ ਕੀਤੀ ਜਾ ਰਹੀ ਰੈਲੀ ’ਚ ਹੁੰਮ ਹੁੰਮਾ ਕੇ ਪੁੱਜੋ| ਇਸ ਮੌਕੇ ਪਾਰਟੀ ਆਗੂ ਤਰਸੇਮ ਪੀਟਰ ਨੇ ਕਿਹਾ ਕਿ ਭਾਜਪਾ ਨੇ ਜਿੱਥੇ ਵਿਦੇਸ਼ੀ ਤੇ ਦੇਸੀ ਲੁਟੇਰਿਆਂ ਲਈ ਸਾਰੀਆਂ ਬੰਦਿਸ਼ਾਂ ਖਤਮ ਕਰ ਰਹੀ ਹੈ, ਉੱਥੇ ਸਿੱਖਿਆ ਸਿਹਤ ਦਾ ਵਪਾਰੀਕਰਨ ਨਾਲ ਕਿਰਤੀਆਂ ਅਤੇ ਉਹਨਾਂ ਦੇ ਬੱਚਿਆਂ ਸਿੱਖਿਆ ਅਤੇ ਸਿਹਤ ਉਨਾਂ ਪਹੁੰਚ ਤੋਂ ਬਾਹਰ ਕੀਤਾ ਜਾ ਰਿਹਾ ਹੈ| ਨੌਜਵਾਨ ਭਾਰਤ ਸਭਾ ਦੇ ਆਗੂ ਸੋਨੂ ਅਰੋੜਾ ਨੇ ਕਿਹਾ ਕਿ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ ਅਤੇ ਜਾਗੋ ਰਾਹੀਂ ਮਿਹਨਤਕਸ਼ ਲੋਕਾਂ ਨੂੰ ਭਾਜਪਾ ਦੇ ਫਾਸ਼ੀਵਾਦੀ ਅਜੰਡੇ ਅਤੇ ਕਾਰਪੋਰੇਟ ਲੁੱਟ ਤੋ ਬਚਣ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਜਾ ਰਿਹਾ ਹੈ| ਇਸ ਮੌਕੇ ਜੀ.ਐੱਸ. ਅਟਵਾਲ, ਚਿਮਨ ਲਾਲ, ਬਲਵਿੰਦਰ ਸਿੰਘ, ਪ੍ਰਧਾਨ ਸੰਦੀਪ ਸਿੰਘ ਸੋਨੂੰ, ਰਾਕੇਸ਼ ਕੁਮਾਰ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਮਾਰੀ ਫੇਟ, ਮੈਂਬਰ ਪੰਚਾਇਤ ਮੋਹਣ ਲਾਲ ਦੀ ਮੌਤ ਅਗਲੀ ਖ਼ਬਰ ਕਿਸਾਨ ਨਾਲ ਲੁੱਟ-ਖੋਹ ਦੀ ਕੋਸ਼ਿਸ਼, ਤੇਜ਼ਧਾਰ ਹਥਿਆਰਾਂ ਨਾਲ ਹਮਲਾ
Ad Position 24