26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਿਹਤ ਬੀਮਾ ਕਾਰਡਾਂ ਦੀ ਕੀਤੀ ਵੰਡ

ਗੁਰਾਇਆ, 25 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਆਮ ਆਦਮੀ ਪਾਰਟੀ ਵਲੋਂ ਨਜ਼ਦੀਕੀ ਪਿੰਡ ਘੁੜਕਾ ’ਚ 10 ਲੱਖ ਵਾਲੇ ਸਿਹਤ ਬੀਮਾ ਕਾਰਡਾਂ ਦੀ ਵੰਡ ਕੀਤੀ ਗਈ । ਇਸ ਮੌਕੇ ਇਕੱਠੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਮੀਡੀਆ ਇੰਚਾਰਜ ਮੇਲਾ ਸਿੰਘ ਰੁੜਕਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਸਿਹਤ ਸੰਬੰਧੀ ਕੀਤਾ ਹੋਇਆ ਵਾਅਦਾ ਪੂਰਾ ਕਰਕੇ ਆਪਣੀ ਗਾਰੰਟੀ ਪੂਰੀ ਕੀਤੀ ਹੈ ।

Ad Position 21
No active advertisement
ਅਜੀਤ ਡੈਸਕ 26-09-2026
ਗੁਰਾਇਆ, 25 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਆਮ ਆਦਮੀ ਪਾਰਟੀ ਵਲੋਂ ਨਜ਼ਦੀਕੀ ਪਿੰਡ ਘੁੜਕਾ ’ਚ 10 ਲੱਖ ਵਾਲੇ ਸਿਹਤ ਬੀਮਾ ਕਾਰਡਾਂ ਦੀ ਵੰਡ ਕੀਤੀ ਗਈ । ਇਸ ਮੌਕੇ ਇਕੱਠੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਮੀਡੀਆ ਇੰਚਾਰਜ ਮੇਲਾ ਸਿੰਘ ਰੁੜਕਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਸਿਹਤ ਸੰਬੰਧੀ ਕੀਤਾ ਹੋਇਆ ਵਾਅਦਾ ਪੂਰਾ ਕਰਕੇ ਆਪਣੀ ਗਾਰੰਟੀ ਪੂਰੀ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਪਰਿਵਾਰਾਂ ਨੂੰ ਗੁਣਵੱਤਾ ਵਾਲਾ ਇਲਾਜ ਉਪਲਬਧ ਕਰਵਾਉਣ ਅਤੇ ਉਨ੍ਹਾਂ ਨੂੰ ਆਰਥਿਕ ਬੋਝ ਤੋਂ ਰਾਹਤ ਦੇਣ ਲਈ ਲਾਗੂ ਕੀਤੀ ਗਈ ਹੈ । ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਯੋਜਨਾਂ ਦਾ ਲਾਭ ਉਠਾਉਣ ਅਤੇ ਆਪਣੇ ਹੱਕਾਂ ਵਾਰੇ ਜਾਗਰੂਕ ਰਹਿਣ,ਇਸ ਮੌਕੇ ਤੇ ਬਲਾਕ ਪ੍ਰਧਾਨ ਮਨਦੀਪ ਲੁਹਾਰਾਂ, ਬਲਾਕ ਪ੍ਰਧਾਨ ਕੁਲਵੀਰ ਸਿੰਘ, ਹਰਕਮਲ ਸਿੰਘ, ਬਲਾਕ ਪ੍ਰਧਾਨ ਕਿਸਾਨ ਵਿੰਗ ਗੁਰਦੇਵ ਸਿੰਘ, ਸੋਢੀ ਰਾਮ ਸੰਮਤੀ ਮੈਂਬਰ,ਸਰਪੰਚ ਜਰਨੈਲ ਕੌਰ ਅਤੇ ਗੁਰਬਖ਼ਸ਼ ਰਾਮ ਪੰਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਲੜਕੀ ਪਾਸੋਂ ਮੋਬਾਈਲ ਖੋਹਣ ਵਾਲਾ ਮੋਬਾਈਲ ਸਮੇਤ ਕਾਬੂ
Ad Position 24