26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਵਿਰੁੱਧ ਕੇਸ ਦਰਜ

ਭੁਲੱਥ , 25 ਸਤੰਬਰ ( ਪੱਤਰ ਪ੍ਰੇਰਕ )- ਕਾਰ ਪਾਰਕਿੰਗ ਸਬੰਧੀ ਝਗੜਾ ਕਰਨ ਤੇ ਸੱਟਾਂ ਮਾਰਨ ਦੇ ਦੋਸ਼ ਹੇਠ ਦੋ ਵਿਰੁੱਧ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਨਿਸ਼ਾਨ ਸਿੰਘ ਪੁੱਤਰ ਜੱਗਣ ਸਿੰਘ ਵਾਸੀ ਭੁਲੱਥ ਜ਼ਿਲ੍ਹਾ ਕਪੂਰਥਲਾ ਨੇ ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਵਾਰਡ ਨੰਬਰ 9 ਤੇ ਹੈਰੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮੇਤਲਾ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਨੇ ਉਸ ਦੇ ਨਾਲ ਕਾਰ ਪਾਰਕ ਨੂੰ ਲੈ ਕੇ ਝਗੜਾ ਕੀਤਾ ਤੇ ਸੱਟਾਂ ਮਾਰੀਆਂ ਗਈਆਂ , ਜਿਸ ‘ ਤੇ ਉਕਤ ਦੋਵਾਂ ਵਿਰੁੱਧ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |

Ad Position 21
No active advertisement
ਅਜੀਤ ਡੈਸਕ 26-09-2026

Ad Position 22
No active advertisement
ਪਿਛਲੀ ਖ਼ਬਰ ਸਾਮਾਨ ਚੋਰੀ ਕਰ ਕੇ ਲੈ ਜਾਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਸਿਹਤ ਬੀਮਾ ਕਾਰਡਾਂ ਦੀ ਕੀਤੀ ਵੰਡ
Ad Position 24