28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ਿਵ ਰਾਮ ਕਲਾ ਮੰਚ ਵਲੋਂ ਰਾਮਲੀਲ੍ਹਾ ਦੀਆਂ ਤਿਆਰੀਆਂ ਜ਼ੋਰਾਂ ’ਤੇ

ਜਲੰਧਰ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸ਼ਿਵ ਰਾਮ ਕਲਾ ਮੰਚ ਸ੍ਰੀ ਰਾਮਲੀਲਾ ਕਮੇਟੀ, ਮਾਡਲ ਹਾਊਸ ਵਲੋਂ ਰਾਮਲੀਲ੍ਹਾ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਮੰਚ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ, ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਤੇ ਹੋਰਨਾਂ ਆਗੂਆਂ ਨੂੰ ਰਾਮਲੀਲਾ ਦਾ ਸੱਦਾ ਪੱਤਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਜਲੰਧਰ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸ਼ਿਵ ਰਾਮ ਕਲਾ ਮੰਚ ਸ੍ਰੀ ਰਾਮਲੀਲਾ ਕਮੇਟੀ, ਮਾਡਲ ਹਾਊਸ ਵਲੋਂ ਰਾਮਲੀਲ੍ਹਾ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਮੰਚ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ, ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਤੇ ਹੋਰਨਾਂ ਆਗੂਆਂ ਨੂੰ ਰਾਮਲੀਲਾ ਦਾ ਸੱਦਾ ਪੱਤਰ ਦਿੱਤਾ ਗਿਆ। ਸ੍ਰੀ ਲਕਸ਼ਮੀ ਨਾਰਾਇਣ ਮੰਦਰ, ਮਾਡਲ ਹਾਊਸ ਦੇ ਕੰਪਲੈਕਸ ਵਿਚ ਰਾਮਲੀਲਾ ਦੀਆਂ ਰਿਹਰਸਲਾਂ ਜਾਰੀ ਹਨ। ਇਸ ਮੌਕੇ ਚੇਅਰਮੈਨ ਹਰਜੀਵਨ ਗੋਗਨਾ, ਡਾਇਰੈਕਟਰ ਅਤੇ ਪ੍ਰਧਾਨ ਰਜਨੀਸ਼ ਕੁਮਾਰ, ਜਨਰਲ ਸਕੱਤਰ ਕੁਲਵਿੰਦਰ ਸਿੰਘ ਹੀਰਾ, ਖਜ਼ਾਨਚੀ ਵਿਸ਼ਾਲ ਭੱਲਾ, ਨਿਰਦੋਸ਼ ਕੁਮਾਰ, ਸ਼ਿਵਮ ਕਾਲੀਆ, ਅਮਨਦੀਪ ਹੈਰੀ, ਕਾਰਤਿਕ ਕੁਮਾਰ, ਧੀਰਜ ਸਹਿਗਲ, ਲਵੀ ਸਿੰਘ, ਪ੍ਰੇਮ ਕ੍ਰਿਸ਼ਨਾ ਦਾਸ, ਸਚਿਤ ਸ਼ਰਮਾ, ਮਿਕੁਲ ਸ਼ਰਮਾ, ਪ੍ਰਦੀਪ ਬੀ.ਟੀ., ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਜਗਦੀਸ਼ ਬਿੱਟਾ, ਹਨੀ, ਅਮਨ, ਭਵਿੱਖ ਅਤੇ ਪ੍ਰਿੰਸ ਖੁਰਾਣਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਸਲਿਮ ਸੰਗਠਨ ਪੰਜਾਬ ਨੇ ਅਮਿਤ ਸ਼ਾਹ ਦੀ ਜਲੰਧਰ ਰੈਲੀ ਦੇ ਵਿਰੋਧ ਦਾ ਕੀਤਾ ਐਲਾਨ ਅਗਲੀ ਖ਼ਬਰ ‘ ਮਨ ਕੀ ਬਾਤ’ ਵਿੱਚ ਛਾਇਆ ਪੰਜਾਬ ਦਾ ਹਾਕੀ ਮਾਣ
Ad Position 24