29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਯੂਨੀਵਰਸਿਟੀ ਵਿਚ ਵਾਪਰੀਆਂ ਘਟਨਾਵਾਂ ਲਈ ਸਰਕਾਰ ਜ਼ਿੰਮੇਵਾਰ-ਅਨਿਲ ਸਰੀਨ

ਜਲੰਧਰ, 28 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ’ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ।

Ad Position 21
No active advertisement
ਅਜੀਤ ਡੈਸਕ 29-09-2026
ਜਲੰਧਰ, 28 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ’ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਯੂਨੀਵਰਸਿਟੀ ਵਿਚ ਭੰਨ-ਤੋੜ ਕਰਕੇ ਸਾੜਫੂਕ ਕੀਤੀ। ਅਨਿਲ ਸਰੀਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ਼ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਡੇਰਾ ਨਿਰਮਲ ਸੰਤਪੁਰਾ ਲਾਇਲਪੁਰੀ ਵਿਖੇ ਮਹਾਂਪੁਰਖਾਂ ਦੀ ਯਾਦ ’ਚ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਭੰਡਾਰੀ ਨੇ ਕਾਂਗਰਸੀ ਵਿਧਾਇਕ ਵਲੋਂ ਵਿਰੋਧ ਕਰਨ ’ਤੇ ਉਠਾਏ ਸਵਾਲ
Ad Position 24