30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬੈਂਕ ਦੇ ਬਾਹਰੋਂ ਦਿਨ-ਦਿਹਾੜੇ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ

ਕਪੂਰਥਲਾ, 29 ਸਤੰਬਰ (ਸਡਾਨਾ)-ਸ਼ਹਿਰ ਵਿਚ ਵਾਹਨ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਿਸ ਵਿਚ ਵਾਧਾ ਕਰਦੇ ਹੋਏ ਅਣਪਛਾਤਾ ਚੋਰ ਬੈਂਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਿਆ | ਇਹ ਸਾਰੀ ਘਟਨਾ ਸੀ. ਸੀ.

Ad Position 21
No active advertisement
ਭੋਗਪੁਰ ਤੋਂ ਪਿੰਡ ਮੋਗਾ-ਰਾਸਤਗੋ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ। ਤਸਵੀਰ : ਕਮਲਜੀਤ ਸਿੰਘ ਡੱਲੀ 30-09-2026
ਕਪੂਰਥਲਾ, 29 ਸਤੰਬਰ (ਸਡਾਨਾ)-ਸ਼ਹਿਰ ਵਿਚ ਵਾਹਨ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਿਸ ਵਿਚ ਵਾਧਾ ਕਰਦੇ ਹੋਏ ਅਣਪਛਾਤਾ ਚੋਰ ਬੈਂਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਿਆ | ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਈ | ਸਿਟੀ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਸੰਜੇ ਅਰੋੜਾ ਵਾਸੀ ਕੋਟੂ ਚੌਂਕ ਨੇ ਦੱਸਿਆ ਕਿ ਉਹ ਅਮਨ ਨਗਰ ਵਿਖੇ ਸ਼ਾਮ ਸਵੀਟ ਦੇ ਪਿਛਲੇ ਪਾਸੇ ਇੰਡੀਅਨ ਬੈਂਕ ਵਿਚ ਕਿਸੇ ਕੰਮ ਲਈ ਗਿਆ ਸੀ ਤੇ ਆਪਣਾ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਨੰਬਰ ਪੀਬੀ09ਏਜੇ3687 ਬੈਂਕ ਦੇ ਬਾਹਰ ਖੜ੍ਹਾ ਕਰ ਦਿੱਤਾ ਤੇ ਜਦੋਂ ਉਹ 10 ਮਿੰਟ ਬਾਅਦ ਕਰੀਬ ਦੁਪਹਿਰ 1:10 ਮਿੰਟ ‘ਤੇ ਕੰਮ ਕਰਕੇ ਬੈਂਕ ਤੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ | ਵੀਡੀਓ ਦੇਖਣ ‘ਤੇ ਪਤਾ ਲੱਗਾ ਕਿ ਇਕ ਵਿਅਕਤੀ ਮੂੰਹ ਢੱਕ ਕੇ ਆਇਆ ਤੇ ਚਾਬੀ ਲਗਾ ਕੇ ਉਸ ਦਾ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਿਆ | ਘਟਨਾ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਭੋਗਪੁਰ ਤੋਂ ਪਿੰਡ ਮੋਗਾ-ਰਾਸਤਗੋ ਨੂੰ ਜਾਂਦੀ ਸੜਕ ਦੀ
ਖਸਤਾ ਹਾਲਤ ਨੇ ਪਿੰਡਾਂ ਦੇ ਲੋਕ ਰੋਣ ਹਾਕੇ ਕੀਤੇ
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਸ਼ਾਹਕੋਟ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ, ਖ਼ਰੀਦ ਏਜੰਸੀਆਂ ਤੇ ਆੜ੍ਹਤੀਆਂ ਨਾ... ਅਗਲੀ ਖ਼ਬਰ ਸੜਕ ਨਾ ਬਣਨ ਕਾਰਨ ਪਿੰਡਾਂ ਦੇ ਲੋਕਾਂ ’ਚ ਰੋਸ - ਸਾਬੀ ਮੋਗਾ
Ad Position 24