30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੁਖਵਿੰਦਰ ਸਿੰਘ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਆਦਮਪੁਰ, 29 ਸਤੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸੁਖਵਿੰਦਰ ਸਿੰਘ ਖ਼ਾਲਸਾ ਘੁੜਿਆਲ ਆਦਮਪੁਰ ਦੀਆਂ ਨਿਸ਼ਕਾਮ ਸੇਵਾਵਾਂ ਅਤੇ ਦ੍ਰਿੜ ਸਮਰਪਣ ਭਾਵਨਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ‘ਜਨਰਲ ਕੌਂਸਲ’ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਤਵਿੰਦਰ ਸਿੰਘ ਖਾਲਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਹ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 30-09-2026
ਆਦਮਪੁਰ, 29 ਸਤੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸੁਖਵਿੰਦਰ ਸਿੰਘ ਖ਼ਾਲਸਾ ਘੁੜਿਆਲ ਆਦਮਪੁਰ ਦੀਆਂ ਨਿਸ਼ਕਾਮ ਸੇਵਾਵਾਂ ਅਤੇ ਦ੍ਰਿੜ ਸਮਰਪਣ ਭਾਵਨਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ‘ਜਨਰਲ ਕੌਂਸਲ’ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਤਵਿੰਦਰ ਸਿੰਘ ਖਾਲਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਹ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ। ਇਸ ਨਿਯੁਕਤੀ ’ਤੇ ਸਮੂਹ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ’ਚ ਸ਼ਰੇਆਮ ਘੁੰਮ ਰਹੇ ਬਿਨਾਂ ਨੰਬਰੀ ਮੋਟਰਸਾਈਕਲ ਟ੍ਰੈਫ਼ਿਕ ਨਿਯਮਾਂ ਦੀਆਂ ਉਡਾ ਰਹੀਆਂ ਧੱਜੀਆਂ ਅਗਲੀ ਖ਼ਬਰ ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ ’ਚ ਜੋੜ ਮੇਲਾ 4 ਨੂੰ
Ad Position 24