04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ’ਤੇ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸ ਭਵਨ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਨੇ ਹਾਈਕਮਾਨ ਵਲੋਂ ਕੀਤੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ ।

Ad Position 21
No active advertisement
ਅਜੀਤ ਡੈਸਕ 04-10-2026
ਜਲੰਧਰ, 3 ਅਕਤੂਬਰ (ਜਸਪਾਲ ਸਿੰਘ)-ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸ ਭਵਨ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਨੇ ਹਾਈਕਮਾਨ ਵਲੋਂ ਕੀਤੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਭਰ ਦੇ ਕਾਂਗਰਸੀ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ । ਕਾਂਗਰਸੀ ਆਗੂਆਂ ਨੇ ਇਸ ਨਿਯੁਕਤੀ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਚਿਨ ਪਾਇਲਟ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਰਾਜਿੰਦਰ ਬੇਰੀ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ, ਸਾਬਕਾ ਐੱਸ.ਐੱਸ.ਪੀ. ਰਾਜਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ, ਡਾ. ਨਵਜੋਤ ਸਿੰਘ ਦਹੀਆ ਹਲਕਾ ਇੰਚਾਰਜ ਨਕੋਦਰ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਪੱਛਮੀਂ, ਅਨੁਰਾਧਾ ਬੰਗਾ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ (ਸ਼ਹਿਰੀ), ਰੇਣੂੰ ਸੇਠ ਪ੍ਰਧਾਨ ਮਹਿਲਾ ਕਾਂਗਰਸ (ਦਿਹਾਤੀ), ਪਵਨ ਕੁਮਾਰ, ਜਗਦੀਪ ਸਿੰਘ ਸੋਨੂੰ ਸੰਧਾਰ, ਪ੍ਰੇਮ ਨਾਥ ਦਕੋਹਾ, ਟੋਨੂੰ ਜਿੰਦਲ, ਹਰਮੀਤ ਸਿੰਘ, ਵਿਪਨ ਕੁਮਾਰ, ਮਨਜੀਤ ਸਿਮਰਨ, ਅਸ਼ਵਨੀ ਸੋਂਧੀ, ਪ੍ਰੇਮ ਪਾਲ ਡੁਮੇਲੀ, ਰੋਹਨ ਚੱਢਾ, ਸਤਪਾਲ ਮਿੱਕਾ, ਲੇਖ ਰਾਜ, ਸੁਭਾਸ਼ ਢੱਲ, ਗੁਲਸ਼ਨ ਮਿੱਢਾ, ਅਮਨ ਧਨੋਵਾਲੀ, ਦਾਰਾ ਸਿੰਘ ਪ੍ਰਧਾਨ, ਦਵਿੰਦਰ ਸਿੰਘ ਲਸਾੜਾ, ਤਰਲੋਚਨ ਸਿੰਘ ਪ੍ਰਧਾਨ, ਸੁਰਿੰਦਰ ਬਲਜੀਤ ਸਿੰਘ ਜੌਹਲ ਪ੍ਰਧਾਨ, ਅਮਰਜੀਤ ਸਿੰਘ ਕੰਗ, ਪਰਮਿੰਦਰ ਸਿੰਘ ਮੱਲੀ ਪ੍ਰਧਾਨ ਭੋਗਪੁਰ, ਬਲਜੀਤ ਸਿੰਘ ਜੌਹਲ ਪ੍ਰਧਾਨ, ਮੋਟਾ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਪ੍ਰਧਾਨ, ਅਜੀਤ ਰਾਮ, ਅਵਤਾਰ ਖੋਜਾ ਚੇਅਰਮੈਨ ਐੱਸ.ਸੀ. ਵਿਭਾਗ, ਮਨਪ੍ਰੀਤ ਚੱਢਾ ਯੂਥ ਪ੍ਰਧਾਨ ਅਤੇ ਜਸਵੀਰ ਸਿੰਘ ਸ਼ੀਰਾ ਸਾਬਕਾ ਸਰਪੰਚ ਸ਼ਾਲਾ ਨਗਰ ਮਲਸੀਆਂ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਦੁਆਬੇ ਲਈ ਪਰਗਟ ਸਿੰਘ ਦਾ ਪੰਜਾਬ ਕਾਂਗਰਸ ਪ੍ਰਧਾਨ ਬਣਨਾ ਮਾਣ ਵਾਲੀ ਗੱਲ-ਗੁਰਪ੍ਰੀਤ ਸਿੰਘ ਸ਼ੇਰਗਿੱਲ ਅਗਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ ਵਿਖੇ ‘ਡਾ. ਅਨਿਲ ਚੋਪੜਾ ਮੈਮੋਰੀਅਲ ਆਲ ਇੰਡੀਆ ਲਾਅ ਫੈਸਟ 2026’ ਕਰਵਾਇਆ
Ad Position 24