04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੰਗਤਾਂ ਦੇ ਸਹਿਯੋਗ ਨਾਲ ਸ਼ਿਵਪੁਰੀ ਸ਼ਮਸ਼ਾਨਘਾਟ ਦੀ ਨਵੀਂ ਇਮਾਰਤ ਦਾ ਨਿਰਮਾਣ ਜਾਰੀ- ਦੁੱਗਲ

ਜਲੰਧਰ, 3 ਅਕਤੂਬਰ, (ਸ਼ਿਵ)-ਦੀ ਜਲੰਧਰ ਮਾਡਲ ਟਾਊਨ ਸੁਸਾਇਟੀ ਵਲੋਂ ਪ੍ਰਧਾਨ ਰਾਜੀਵ ਕੁਮਾਰ ਦੁੱਗਲ ਦੀ ਅਗਵਾਈ ਹੇਠ ਮਾਡਲ ਟਾਊਨ ਸਥਿਤ ਸ਼ਿਵਪੁਰੀ ਸ਼ਮਸ਼ਾਨਘਾਟ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ। ਸੰਗਤਾਂ ਅਤੇ ਆਮ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਸ਼ਮਸ਼ਾਨਘਾਟ ਵਿਖੇ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਜਲੰਧਰ, 3 ਅਕਤੂਬਰ, (ਸ਼ਿਵ)-ਦੀ ਜਲੰਧਰ ਮਾਡਲ ਟਾਊਨ ਸੁਸਾਇਟੀ ਵਲੋਂ ਪ੍ਰਧਾਨ ਰਾਜੀਵ ਕੁਮਾਰ ਦੁੱਗਲ ਦੀ ਅਗਵਾਈ ਹੇਠ ਮਾਡਲ ਟਾਊਨ ਸਥਿਤ ਸ਼ਿਵਪੁਰੀ ਸ਼ਮਸ਼ਾਨਘਾਟ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ। ਸੰਗਤਾਂ ਅਤੇ ਆਮ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਸ਼ਮਸ਼ਾਨਘਾਟ ਵਿਖੇ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਜਾਰੀ ਹੈ। ਨਵੀਂ ਇਮਾਰਤ ਦੇ ਨਿਰਮਾਣ ਦੇ ਪਹਿਲੇ ਪੜਾਅ ਤਹਿਤ ਹਾਲ ਦੇ ਲੈਂਟਰ ਦੀ ਉਸਾਰੀ ਦਾ ਕਾਰਜ ਸੰਪੰਨ ਕੀਤਾ ਗਿਆ। । ਇਸ ਮੌਕੇ ਚੇਅਰਮੈਨ ਵਰਿੰਦਰ ਮਲਿਕ, ਆਤਮਪ੍ਰਕਾਸ਼ ਸਿੰਘ ਬਬਲੂ, ਜਸਵਿੰਦਰ ਸਿੰਘ ਸਾਹਨੀ, ਸੁਨੀਲ ਚੋਪੜਾ, ਸ੍ਰਿਸ਼ਟੀ ਧੀਮਾਨ, ਸਵਤੰਤਰ ਚਾਵਲਾ, ਵਰਿੰਦਰ ਸੈਣੀ ਅਤੇ ਐਸ਼.ਪੀ. ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸੁਸਾਇਟੀ ਨੇ ਕਿਹਾ ਕਿ ਇਹ ਸਿਰਫ਼ ਇਮਾਰਤ ਦਾ ਨਿਰਮਾਣ ਨਹੀਂ, ਸਗੋਂ ਸੰਗਤਾਂ ਦੀ ਸਹੂਲਤ ਅਤੇ ਸਮਾਜ ਦੀ ਸਾਂਝੀ ਸੇਵਾ ਲਈ ਕੀਤਾ ਜਾ ਰਿਹਾ ਪਵਿੱਤਰ ਉਪਰਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗੋਧਨ ਦੇਣ ਦਾ ਲਾਗੂ ਕੀਤਾ ਜਾਵੇ ਆਦੇਸ਼-ਸਵਾਮੀ ਕ੍ਰਿਸ਼ਨਾਨੰਦ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਦੇ ਚਾਰ ਵਿਦਿਆਰਥੀਆਂ ਦੀ ਪਰੇਡ ਲਈ ਚੋਣ
Ad Position 24