10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਚੁਗਿੱਟੀ/ਜੰਡੂ ਸਿੰਘਾ, 9 ਅਕਤੂਬਰ (ਨਰਿੰਦਰ ਲਾਗੂ) -ਥਾਣਾ ਜੀ. ਆਰ.

Ad Position 21
No active advertisement
ਅਜੀਤ ਡੈਸਕ 10-10-2026
ਚੁਗਿੱਟੀ/ਜੰਡੂ ਸਿੰਘਾ, 9 ਅਕਤੂਬਰ (ਨਰਿੰਦਰ ਲਾਗੂ) -ਥਾਣਾ ਜੀ. ਆਰ. ਪੀ. ਦੀ ਪੁਲਿਸ ਵੱਲੋਂ ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 1-ਏ ‘ਚ ਅਣ ਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਜਿਸ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾਇਆ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਦੀ ਮੌਤ ਕੁਦਰਤੀ ਹੋਈ ਜਾਪਦੀ ਹੈ। ਲਾਸ਼ ਦੀ ਪਛਾਣ ਲਈ 72 ਘੰਟਿਆਂ ਲਈ ਰੱਖਵਾਇਆ ਗਿਆ ਹੈ। ਪਛਾਣ ਸਾਹਮਣੇ ਆਉਣ ਤੋਂ ਬਾਅਦ ਹੀ ਪੁਲਿਸ ਵਲੋਂ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਵਲੋਂ ਸ਼ੁਰੂ ਕੀਤੀ ‘ਘਰ-ਘਰ ਸੰਪਰਕ ਮੁਹਿੰਮ’ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਜਸਪ੍ਰੀਤ ਸਿੰਘ ਚੌਹਾਨ ਅਗਲੀ ਖ਼ਬਰ ਰਾਹ ਜਾਂਦੀ ਔਰਤ ਤੋਂ ਪਰਸ ਝਪਟਿਆ
Ad Position 24