11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

­ਰਾਮਗੜ੍ਹੀਆ ਪਬਲਿਕ ਸਕੂਲ ਸ਼ਾਹਕੋਟ ਵਿਖੇ ਪੀ.ਟੀ.ਏ. ਕਮੇਟੀ ਦੀ ਹੋਈ ਮੀਟਿੰਗ

ਸ਼ਾਹਕੋਟ, 10 ਅਕਤੂਬਰ (ਬਾਂਸਲ)- ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਅੱਜ ਪੀ. ਟੀ.

Ad Position 21
No active advertisement
ਅਜੀਤ ਡੈਸਕ 11-10-2026
ਸ਼ਾਹਕੋਟ, 10 ਅਕਤੂਬਰ (ਬਾਂਸਲ)- ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਵਿਖੇ ਅੱਜ ਪੀ.ਟੀ.ਏ. ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਵਸੀਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵਿਦਿਆਰਥੀਆਂ ਦੇ ਮਾਪਿਆ ਨਾਲ ਬੱਚਿਆਂ ਦੀ ਕਾਰਗੁਜ਼ਾਰੀ ਅਤੇ ਹੋਰ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਰੂਪਰਾ, ਡਾਇਰੈਕਟਰ ਮਨਜੀਤ ਸਿੰਘ, ਖਜ਼ਾਨਚੀ ਤਰਲੋਕ ਸਿੰਘ ਰੂਪਰਾ, ਪੀ.ਟੀ.ਏ. ਕਮੇਟੀ ਦੇ ਵਾਈਸ ਪ੍ਰਧਾਨ ਸੁਰਿੰਦਰ ਸਿੰਘ ਪਦਮ, ਹਰਜਿੰਦਰ ਸਿੰਘ ਜਿੰਦੀ, ਤੇਜਮੋਹਨ ਸਿੰਘ ਝੀਤਾ, ਸਤਵਿੰਦਰ ਕੌਰ, ਕੁਲਜੀਤ ਸਿੰਘ ਪਨੇਸਰ, ਰਛਪਾਲ ਸਿੰਘ ਰੂਪਰਾ, ਸੁਖਜੀਤ ਸਿੰਘ ਝੀਤਾ ਸਕੱਤਰ, ਨਵਜੋਤ ਸਿੰਘ ਰੂਪਰਾ, ਕਮਲਜੀਤ ਸਿੰਘ ਧਿੰਜਨ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗੌੜਾ ਵਿਅਕਤੀ ਕਾਬੂ ਅਗਲੀ ਖ਼ਬਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ
Ad Position 24