12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅਲਫਾ ਹਾਕੀ ਵਲੋਂ ਏਸ਼ੀਅਨ ਸੋਨ ਤਗਮਾ ਜੇਤੂ ਮਨਪ੍ਰੀਤ ਸਿੰਘ ਨੂੰ ਵਧਾਈ

ਜਲੰਧਰ, 11 ਅਕਤੂਬਰ (ਡਾ. ਜਤਿੰਦਰ ਸਾਬੀ)-ਏਸ਼ੀਅਨ ਗੇਮਜ਼ 2026 ਦੇ ਵਿਚੋਂ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਮਨਪ੍ਰੀਤ ਸਿੰਘ ਨੂੰ ਜਿੱਤ ’ਤੇ ਵਿਸ਼ੇਸ਼ ਤੌਰ ’ਤੇ ਅਲਫਾ ਹਾਕੀ ਵਲੋਂ ਜਤਿਨ ਮਹਾਜਨ ਤੇ ਨਿਤਿਨ ਮਹਾਜਨ ਨੇ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 12-10-2026
ਜਲੰਧਰ, 11 ਅਕਤੂਬਰ (ਡਾ. ਜਤਿੰਦਰ ਸਾਬੀ)-ਏਸ਼ੀਅਨ ਗੇਮਜ਼ 2026 ਦੇ ਵਿਚੋਂ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਮਨਪ੍ਰੀਤ ਸਿੰਘ ਨੂੰ ਜਿੱਤ ’ਤੇ ਵਿਸ਼ੇਸ਼ ਤੌਰ ’ਤੇ ਅਲਫਾ ਹਾਕੀ ਵਲੋਂ ਜਤਿਨ ਮਹਾਜਨ ਤੇ ਨਿਤਿਨ ਮਹਾਜਨ ਨੇ ਵਧਾਈ ਦਿੱਤੀ। ਉਲੰਪੀਅਨ ਮਨਪ੍ਰੀਤ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਅਲਫਾ ਹਾਕੀ ਦਾ ਦੌਰਾ ਕੀਤਾ ਤੇ ਉਨ੍ਹਾਂ ਨੂੰ ਆਪਣੇ ਲਈ ਖੇਡਣ ਲਈ ਹਾਕੀ ਸਬੰਧੀ ਜਾਣਕਾਰੀ ਦਿੱਤੀ। ਯਾਦ ਰਹੇ ਉਲੰਪੀਅਨ ਮਨਪ੍ਰੀਤ ਸਿੰਘ ਕਾਫੀ ਲੰਮੇ ਸਮੇ ਤੋਂ ਅਲਫਾ ਹਾਕੀ ਨਾਲ ਜੁਡ਼ੇ ਹੋਏ ਹਨ ਤੇ ਉਨ੍ਹਾਂ ਨੇ ਪ੍ਰਬੰੰਧਕਾਂ ਲਈ ਹਾਕੀ ਖਿਡਾਰੀਆਂ ਲਈ ਵਿਸ਼ੇਸ਼ ਉਪਰਾਲਿਆ ਲਈ ਧੰਵਨਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਜਾਂਚ ਲਈ ਮੁਲਜ਼ਮਾਂ ਨੂੰ ਨਿੱਜੀ ਗੱਡੀ ’ਚ ਲੈ ਕੇ ਜਾਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਹੋਵੇਗੀ ਵਿਭਾਗੀ ਕਾਰਵਾਈ ਅਗਲੀ ਖ਼ਬਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੈਗਾ ਪੀ.ਟੀ.ਐਮ. ’ਚ ਕੀਤੀ ਸ਼ਿਰਕਤ
Ad Position 24