12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜੰਡੂਸਿੰਘਾ ਵਿਖੇ ਲਾਭਪਾਤਰੀਆਂ ਨੂੰ ਵੰਡੇ ਕਾਰਡ

ਚੁਗਿੱਟੀ/ ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ ਭਲਾਈ ਦੀ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਮੱਦੇਨਜ਼ਰ ਪਿੰਡ ਜੰਡੂਸਿੰਘਾ ਵਿਖੇ 50 ਤੋਂ ਵੱਧ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਉਕਤ ਪਿੰਡ ਦੇ ਵਾਰਡ ਨੰਬਰ 6 ਤੋਂ ਪੰਚ ਕੁਲਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਵਿਧਾਇਕ ਬਲਕਾਰ ਸਿੰਘ ਦੇ ਯਤਨਾਂ ਨਾਲ ਇਸ ਪਿੰਡ ਵਿੱਚ ਜਿਥੇ ਵੱਡੇ ਪੱਧਰ ‘ਤੇ ਵਿਕਾਸ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੁਆਉਣ ਲਈ ਵੀ ਡੱਟ ਕੇ ਮਿਹਨਤ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-10-2026
ਚੁਗਿੱਟੀ/ ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ ਭਲਾਈ ਦੀ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਮੱਦੇਨਜ਼ਰ ਪਿੰਡ ਜੰਡੂਸਿੰਘਾ ਵਿਖੇ 50 ਤੋਂ ਵੱਧ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਉਕਤ ਪਿੰਡ ਦੇ ਵਾਰਡ ਨੰਬਰ 6 ਤੋਂ ਪੰਚ ਕੁਲਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਵਿਧਾਇਕ ਬਲਕਾਰ ਸਿੰਘ ਦੇ ਯਤਨਾਂ ਨਾਲ ਇਸ ਪਿੰਡ ਵਿੱਚ ਜਿਥੇ ਵੱਡੇ ਪੱਧਰ ‘ਤੇ ਵਿਕਾਸ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੁਆਉਣ ਲਈ ਵੀ ਡੱਟ ਕੇ ਮਿਹਨਤ ਕੀਤੀ ਜਾ ਰਹੀ ਹੈ। ਜਿਸ ਕਾਰਨ ਹਰ ਵਰਗ ਦੇ ਲੋਕਾਂ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਇਸ ਮੌਕੇ ਇਕੱਠੇ ਹੋਏ ਲੋਕਾਂ ਵਲੋਂ ਪੰਚ ਕੁਲਵਿੰਦਰ ਸਿੰਘ ਸੰਘਾ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੰਗ ਬਹਾਦਰ ਸਿੰਘ ਸੰਘਾ, ਹਿੰਦਪ੍ਰੀਤ ਸਿੰਘ ਸੰਘਾ, ਅਮਰਜੀਤ ਸਿੰਘ ਸੰਘਾ, ਪਰਮਜੀਤ ਸਿੰਘ ਚਾਹਲ, ਜਥੇਦਾਰ ਸੁਰਜੀਤ ਸਿੰਘ, ਜਸਪ੍ਰੀਤ ਸਿੰਘ ਜੱਸੀ ਸੰਘਾ,ਕੰਨੂ ਸੰਘਾ, ਅਨੀਤਾ ਰਾਣੀ, ਤੇ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਗੇਟ ਨੰਬਰ 3 ਵਿਖੇ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਅਗਲੀ ਖ਼ਬਰ ਸੁਰਿੰਦਰ ਸਿੰਘ ਕੈਰੋਂ ਨੂੰ ਨੈਸ਼ਨਲ ਪ੍ਰਧਾਨ ਬਣਾਉਣ ’ਤੇ ਕੌਂਸਲ ’ਚ ਖੁਸ਼ੀ ਦੀ ਲਹਿਰ ਖਪਤਕਾਰਾਂ ਦੇ ਹੱਕਾਂ ਦੀ ਰਾਖੀ, ਮਿ...
Ad Position 24