14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦੁਸਹਿਰਾ ਭਾਰਤੀ ਸੱਭਿਆਚਾਰ ਦਾ ਮਹੱਤਵਪੂਰਨ ਤਿਉਹਾਰ-ਰਾਠੌਰ

ਜਲੰਧਰ, 13 ਅਕਤੂਬਰ (ਸ਼ਿਵ)-ਸ਼ਿਵ ਮੰਦਰ ਰਾਮਲੀਲ੍ਹਾ ਵੈੱਲਫੇਅਰ ਕਲੱਬ ਵਲੋਂ ਕਰਵਾਏ ਜਾ ਰਹੇ 49ਵੇਂ ਸਾਲਾਨਾ ਦੁਸਹਿਰਾ ਸਮਾਰੋਹ ਲਈ ਕਮੇਟੀ ਦੇ ਮੈਂਬਰਾਂ ਵਰਿੰਦਰ ਜੁਨੇਜਾ, ਨਰਿੰਦਰ ਕਾਂਸਰਾ, ਕਮਲ ਸੋਬਤੀ, ਸੰਦੀਪ ਅਗਰਵਾਲ ਅਤੇ ਹੈਪੀ ਸ਼ਰਮਾ ਨੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੂੰ ਸੱਦਾ ਪੱਤਰ ਭੇਟ ਕਰਕੇ ਸਮਾਰੋਹ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਰਾਕੇਸ਼ ਰਾਠੌਰ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੁਸਹਿਰਾ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ, ਜੋ ਸਾਨੂੰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ।

Ad Position 21
No active advertisement
ਅਜੀਤ ਡੈਸਕ 14-10-2026
ਜਲੰਧਰ, 13 ਅਕਤੂਬਰ (ਸ਼ਿਵ)-ਸ਼ਿਵ ਮੰਦਰ ਰਾਮਲੀਲ੍ਹਾ ਵੈੱਲਫੇਅਰ ਕਲੱਬ ਵਲੋਂ ਕਰਵਾਏ ਜਾ ਰਹੇ 49ਵੇਂ ਸਾਲਾਨਾ ਦੁਸਹਿਰਾ ਸਮਾਰੋਹ ਲਈ ਕਮੇਟੀ ਦੇ ਮੈਂਬਰਾਂ ਵਰਿੰਦਰ ਜੁਨੇਜਾ, ਨਰਿੰਦਰ ਕਾਂਸਰਾ, ਕਮਲ ਸੋਬਤੀ, ਸੰਦੀਪ ਅਗਰਵਾਲ ਅਤੇ ਹੈਪੀ ਸ਼ਰਮਾ ਨੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੂੰ ਸੱਦਾ ਪੱਤਰ ਭੇਟ ਕਰਕੇ ਸਮਾਰੋਹ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਰਾਕੇਸ਼ ਰਾਠੌਰ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੁਸਹਿਰਾ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ, ਜੋ ਸਾਨੂੰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਭਗਵਾਨ ਸ੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸੱਚਾਈ, ਮਰਿਆਦਾ, ਧਰਮ ਅਤੇ ਫਰਜ਼ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜਾਤੀਵਾਦ ਦਾ ਮਸਲਾ ਖੜ੍ਹਾ ਕਰਕੇ ਮਾਹੌਲ ਖਰਾਬ ਕਰਨਾ ਬੇਹੱਦ ਨਿੰਦਣਯੋਗ-ਨੀਲਾਮਹਿਲ ਅਗਲੀ ਖ਼ਬਰ ਐਲ.ਪੀ.ਯੂ. ਡਿਸਟੈਂਸ ਅਤੇ ਆਨਲਾਈਨ ਮੋਡ ਪ੍ਰੋਗਰਾਮਾਂ ਲਈ ਦਾਖ਼ਲੇ ਜਲਦ ਹੋ ਰਹੇ ਬੰਦ
Ad Position 24