14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੋਟਰਾਮ ਦਾਸ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੇ ਲੰਗਰ ਹਾਲ ਦਾ ਉਦਘਾਟਨ

ਚੁਗਿੱਟੀ/ਜੰਡੂਸਿੰਘਾ,13 ਅਕਤੂਬਰ (ਨਰਿੰਦਰ ਲਾਗੂ)-ਵਾਰਡ ਨੰਬਰ 7 ਅਧੀਨ ਆਉਂਦੇ ਮੁਹੱਲਾ ਕੋਟਰਾਮ ਦਾਸ ’ਚ ਸੁਸ਼ੋਭਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੇ ਲੰਗਰ ਹਾਲ ਦੇ ਨਿਰਮਾਣ ਦਾ ਉਦਘਾਟਨ ਹਲਕਾ ਇੰਚਾਰਜ ਨਿਤਿਨ ਕੋਹਲੀ ਤੇ ਪ੍ਰਵੀਨ ਪਹਿਲਵਾਨ ਚੇਅਰਮੈਨ ਦਲਿਤ ਵਿਕਾਸ ਬੋਰਡ , ਵਾਰਡ ਇੰਚਾਰਜ ਵਲੋਂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਵੀਨ ਪਹਿਲਵਾਨ ਨੇ ਦੱਸਿਆ ਕਿ ਉਕਤ ਕਾਰਜ ਲਈ ਪੰਜਾਬ ਸਰਕਾਰ ਵਲੋਂ ਪਾਸ ਕੀਤੀ ਗਈ 28 ਲੱਖ 70 ਹਜ਼ਾਰ ਦੀ ਗ੍ਰਾਂਟ ਨਾਲ ਉਪਰਲੀ ਮੰਜ਼ਿਲ ਦਾ ਕੰਮ ਮੁਕੰਮਲ ਹੋ ਸਕੇਗਾ।

Ad Position 21
No active advertisement
ਅਜੀਤ ਡੈਸਕ 14-10-2026
ਚੁਗਿੱਟੀ/ਜੰਡੂਸਿੰਘਾ,13 ਅਕਤੂਬਰ (ਨਰਿੰਦਰ ਲਾਗੂ)-ਵਾਰਡ ਨੰਬਰ 7 ਅਧੀਨ ਆਉਂਦੇ ਮੁਹੱਲਾ ਕੋਟਰਾਮ ਦਾਸ ’ਚ ਸੁਸ਼ੋਭਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੇ ਲੰਗਰ ਹਾਲ ਦੇ ਨਿਰਮਾਣ ਦਾ ਉਦਘਾਟਨ ਹਲਕਾ ਇੰਚਾਰਜ ਨਿਤਿਨ ਕੋਹਲੀ ਤੇ ਪ੍ਰਵੀਨ ਪਹਿਲਵਾਨ ਚੇਅਰਮੈਨ ਦਲਿਤ ਵਿਕਾਸ ਬੋਰਡ , ਵਾਰਡ ਇੰਚਾਰਜ ਵਲੋਂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਵੀਨ ਪਹਿਲਵਾਨ ਨੇ ਦੱਸਿਆ ਕਿ ਉਕਤ ਕਾਰਜ ਲਈ ਪੰਜਾਬ ਸਰਕਾਰ ਵਲੋਂ ਪਾਸ ਕੀਤੀ ਗਈ 28 ਲੱਖ 70 ਹਜ਼ਾਰ ਦੀ ਗ੍ਰਾਂਟ ਨਾਲ ਉਪਰਲੀ ਮੰਜ਼ਿਲ ਦਾ ਕੰਮ ਮੁਕੰਮਲ ਹੋ ਸਕੇਗਾ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਇਹ ਚਿਰੋਕਣੀ ਮੰਗ ਸੀ ਜਿਸ ਨੂੰ ਪੰਜਾਬ ਸਰਕਾਰ ਵਲੋਂ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਜਸਵਿੰਦਰ ਪਾਲ, ਸ਼ੀਤਲ ਦਾਸ, ਤਰਲੋਕ ਚੰਦ, ਅਮਰਜੀਤ ਸਿੰਘ, ਬਾਬੂ ਰਾਮ, ਸੁਖਵਿੰਦਰ ਭੁੱਟਾ, ਕੁਲਦੀਪ ਚੰਦ, ਜਸਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ ’ਚ ਅਰਸ਼ਦੀਪ ਸਿੰਘ ਨੇ ਜਿੱਤਿਆ ਕਾਂਸੀ ਦਾ ਤਗ਼ਮਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਈ-ਬੱਸ ਸੇਵਾ ਦੇ ਤਹਿਤ ਜਲੰਧਰ ’ਚ ਚਲਾਈਆਂ ਜਾਣਗੀਆਂ 97 ਈ-ਬੱਸਾਂ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਈ-ਬੱਸ...
Ad Position 24