18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਗਵਾਨ ਵਾਲਮੀਕਿ ਤੀਰਥ ਯਾਤਰਾ ਦਾ ਆਦਮਪੁਰ ਪਹੁੰਚਣ ’ਤੇ ਨਿੱਘਾ ਸਵਾਗਤ

ਆਦਮਪੁਰ, 17 ਅਕਤੂਬਰ (ਰਮਨ ਦਵੇਸਰ)-ਭਗਵਾਨ ਵਾਲਮੀਕਿ ਤੀਜੀ ਮਹਾਨ ਤੀਰਥ ਯਾਤਰਾ ਹਿਮਾਚਲ ਪ੍ਰਦੇਸ਼ ਤੋਂ ਸ਼ੁਰੂ ਹੋਈ ਇਹ ਯਾਤਰਾ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਤੀਰਥ ਵਿਖੇ ਪਹੁੰਚੇਗੀ। ਤੀਰਥ ਯਾਤਰਾ ਦਾ ਆਦਮਪੁਰ ਪਹੁੰਚਣ ’ਤੇ ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਆਦਮਪੁਰ, 17 ਅਕਤੂਬਰ (ਰਮਨ ਦਵੇਸਰ)-ਭਗਵਾਨ ਵਾਲਮੀਕਿ ਤੀਜੀ ਮਹਾਨ ਤੀਰਥ ਯਾਤਰਾ ਹਿਮਾਚਲ ਪ੍ਰਦੇਸ਼ ਤੋਂ ਸ਼ੁਰੂ ਹੋਈ ਇਹ ਯਾਤਰਾ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਤੀਰਥ ਵਿਖੇ ਪਹੁੰਚੇਗੀ। ਤੀਰਥ ਯਾਤਰਾ ਦਾ ਆਦਮਪੁਰ ਪਹੁੰਚਣ ’ਤੇ ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਗਵਾਨ ਵਾਲਮੀਕਿ ਸਭਾ ਅਤੇ ਗ੍ਰਾਮ ਪੰਚਾਇਤ ਪਿੰਡ ਚੋਮੋਂ, ਆਦਮਪੁਰ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਇਲਾਕਿਆਂ ਤੋਂ ਆਏ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਸ਼ਿਵ ਸ਼ੰਕਰ ਭਗਵਾਨ ਵਾਲਮੀਕੀ ਮੰਦਰ ਪ੍ਰਧਾਨ , ਸਨੀ ਗਿੱਲ ਸਰਪੰਚ ਨਗਰ ਕੌਂਸਲਰ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਚੇਅਰਮੈਨ ਬਲਾਕ ਸੰਮਤੀ ਦਲਜੀਤ ਸਿੰਘ ਮਿਨਹਾਸ ,ਲੱਕੀ, ਤੇਜੀ, ਵਿੱਕੀ ਸ਼ੁਭ, ਸਾਜਨ ਗਿੱਲ, ਕੁਲਵਿੰਦਰ ਗਿੱਲ, ਜਗਜੀਤ ਸਿੰਘ ਗਿੱਲ, ਹਰਮੇਸ਼ ਨਾਹਰ, ਅਤੇ ਭਗਵਾਨ ਵਾਲਮੀਕਿ ਮੰਦਰ ਦੇ ਨੁਮਾਇੰਦੇ, ਭੋਗਪੁਰ ਅਤੇ ਹਿਮਾਚਲ ਪ੍ਰਦੇਸ਼ ਤੋਂ ਪਹੁੰਚੇ ਸ਼ਰਧਾਲੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਿਆਸ ਪਿੰਡ ਵਿਖੇ ਪ੍ਰਾਈਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸ਼ੁਰੂ ਅਗਲੀ ਖ਼ਬਰ ਲੋਹੀਆਂ ’ਚ ਅਕਾਲੀ ਦਲ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿਚ ਸ਼ਾਮਿਲ
Ad Position 24