19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜਵਾਹਰ ਨਵੋਦਿਆ ਵਿਦਿਆਲਿਆ ਦੀ ਵਿਦਿਆਰਥਣ ਆਭਾ ਦੀ ਨੈਸ਼ਨਲ ਪੱਧਰ ’ਤੇ ਚੋਣ

ਮਲਸੀਆਂ, 18 ਅਕਤੂਬਰ (ਸੁਖਦੀਪ ਸਿੰਘ)- ਪੀ. ਐਮ.

Ad Position 21
No active advertisement
ਅਜੀਤ ਡੈਸਕ 19-10-2026
ਮਲਸੀਆਂ, 18 ਅਕਤੂਬਰ (ਸੁਖਦੀਪ ਸਿੰਘ)- ਪੀ.ਐਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਦੀ 8ਵੀਂ ਜਮਾਤ ਦੀ ਵਿਦਿਆਰਥਣ ਆਭਾ ਨੇ ਸਕੂਲ ਦਾ ਨਾਂ ਰੌਸ਼ਨ ਕਰਦਿਆਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ (ਐਨ.ਸੀ.ਐਸ.ਸੀ.) ਦੇ ਨੈਸ਼ਨਲ ਪੱਧਰ ਦੇ ਮੁਕਾਬਲੇ ਲਈ ਚੋਣ ਕਰਵਾ ਲਈ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਅਰੁਣ ਕੁਮਾਰ ਨੇ ਦੱਸਿਆ ਕਿ ਆਭਾ ਵੱਲੋਂ “ਭੋਜਨ ਦੀ ਬਰਬਾਦੀ ਅਤੇ ਟਿਕਾਊ ਖਾਣ-ਪੀਣ ਦੀਆਂ ਆਦਤਾਂ ਦਾ ਤੁਲਨਾਤਮਕ ਵਿਸ਼ਲੇਸ਼ਣ” ਵਿਸ਼ੇ ’ਤੇ ਬਣਾਇਆ ਗਿਆ ਪ੍ਰੋਜੈਕਟ ਪੀ.ਐਮ. ਸ਼੍ਰੀ ਜੇ.ਐਨ.ਵੀ. ਮੋਹਾਲੀ ਵਿਖੇ ਹੋਏ ਖੇਤਰੀ ਪੱਧਰ ਦੇ ਮੁਕਾਬਲੇ ’ਚ ਚੁਣਿਆ ਗਿਆ। ਇਸ ਤੋਂ ਬਾਅਦ ਹੁਣ ਉਸ ਦੀ ਚੋਣ ਨੈਸ਼ਨਲ ਪੱਧਰ ਲਈ ਹੋਈ ਹੈ। ਇਸ ਮੌਕੇ ਪ੍ਰਿੰਸੀਪਲ ਅਰੁਣ ਕੁਮਾਰ ਅਤੇ ਵਾਈਸ ਪ੍ਰਿੰਸੀਪਲ ਸਾਹਿਲ ਜੈਨ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਉਸ ਦੇ ਮੈਂਟਰ ਅਧਿਆਪਕਾ ਸਪਨਾ ਕੁਮਾਰੀ ਦੇ ਯਤਨਾਂ ਤੇ ਮਾਰਗਦਰਸ਼ਨ ਦੀ ਸ਼ਲਾਘਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਨਕੋਦਰ ਵਿਖੇ ਵਿੱਤੀ ਧੋਖਾਧੜੀ ਤੋਂ ਬਚਾਅ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਇੰਚਾਰਜ ਪਾਲਾ ਜਲਾਲਪੁਰ, ਠੇਕੇਦਾਰ ਮੱਖਣ ਸਿੰਘ ਅਤੇ ਅਮਨ ਪਨੇਸਰ ਵਲੋਂ ‘ਰਾਮਲੀਲ੍ਹਾ’ ਦਾ ਉਦਘਾਟਨ ਲੋਹੀਆਂ ਦੀ ‘ਰਾਮਲੀਲ੍ਹ...
Ad Position 24