19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਆਮ ਆਦਮੀ ਪਾਰਟੀ ਵਲੋਂ ਸੰਜੇ ਅਟਵਾਲ ਨੂੰ ਵਾਈਸ ਪ੍ਰਧਾਨ ਜ਼ਿਲ੍ਹਾ ਜਲੰਧਰ ਲਗਾਏ ਜਾਣ ਦਾ ਸਵਾਗਤ

ਗੁਰਾਇਆ, 18 ਅਕਤੂਬਰ (ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਵੱਲੋਂ ਸੰਜੇ ਅਟਵਾਲ ਨੂੰ ਜ਼ਿਲ੍ਹਾ ਜਲੰਧਰ ਆਮ ਆਦਮੀ ਪਾਰਟੀ ਦਾ ਵਾਇਸ ਪ੍ਰਧਾਨ ਬਣਾਏ ਜਾਣ ਦਾ ਇਲਾਕੇ ਭਰ ਵਿਚ ਸਵਾਗਤ ਕੀਤਾ ਗਿਆ। ਸੰਜੇ ਅਟਵਾਲ ਨੇ ਇਸ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ 2027 ਦੀਆਂ ਚੋਣਾਂ ਵਿਚ ਹਰ ਹਾਲਤ ਵਿਚ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਾਉਣੀ ਹੈ।

Ad Position 21
No active advertisement
ਅਜੀਤ ਡੈਸਕ 19-10-2026
ਗੁਰਾਇਆ, 18 ਅਕਤੂਬਰ (ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਵੱਲੋਂ ਸੰਜੇ ਅਟਵਾਲ ਨੂੰ ਜ਼ਿਲ੍ਹਾ ਜਲੰਧਰ ਆਮ ਆਦਮੀ ਪਾਰਟੀ ਦਾ ਵਾਇਸ ਪ੍ਰਧਾਨ ਬਣਾਏ ਜਾਣ ਦਾ ਇਲਾਕੇ ਭਰ ਵਿਚ ਸਵਾਗਤ ਕੀਤਾ ਗਿਆ। ਸੰਜੇ ਅਟਵਾਲ ਨੇ ਇਸ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ 2027 ਦੀਆਂ ਚੋਣਾਂ ਵਿਚ ਹਰ ਹਾਲਤ ਵਿਚ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਾਉਣੀ ਹੈ।ਉਨ੍ਹਾਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਉਹ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਮੁੰਹਿਮ ਸ਼ੁਰੂ ਕਰਨ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਅੱਜ ‘ਆਪ’ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
Ad Position 24