20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਿੰਡ ਬਰਸਾਲਾਂ ਵਿਖੇ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ

ਲਾਂਬੜਾ, 19 ਅਕਤੂਬਰ (ਗੁਰਮੇਲ ਸਿੰਘ)-ਭਗਵਾਨ ਵਾਲਮੀਕਿ ਧਰਮਸ਼ਾਲਾ ਮੰਦਰ ਕਮੇਟੀ ਬਰਸਾਲਾਂ ਵਲੋਂ 25 ਤਰੀਕ ਦਿਨ ਐਤਵਾਰ ਨੂੰ ਇੱਕ ਵਿਸ਼ਾਲ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ ਕੀਤੀ ਗਈ ਜਿਸ ’ਚ ਮੰਦਰ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸਰਪੰਚ ਵਿਜੇ ਕੁਮਾਰ, ਡਾ. ਜਨਕ ਰਾਜ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸ਼ੋਭਾ ਯਾਤਰਾ ਪਿੰਡ ਬਰਸਾਲਾਂ ਦੇ ਭਗਵਾਨ ਵਾਲਮੀਕਿ ਮੰਦਰ ਤੋਂ ਸ਼ੁਰੂ ਹੋ ਕੇ ਪਿੰਡ ਸ਼ਾਹਪੁਰ ,ਫਤਿਹਪੁਰ ,ਹਮੀਰੀ ਖੇੜਾ, ਮੀਰਾਪੁਰ ਅਤੇ ਵਾਪਸ ਉਦੋਪੁਰ ਹੁੰਦੀ ਹੋਈ ਦੁਬਾਰਾ ਫਿਰ ਬਰਸਾਲਾ ਮੰਦਰ ਵਿਖੇ ਸਮਾਪਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 20-10-2026
ਲਾਂਬੜਾ, 19 ਅਕਤੂਬਰ (ਗੁਰਮੇਲ ਸਿੰਘ)-ਭਗਵਾਨ ਵਾਲਮੀਕਿ ਧਰਮਸ਼ਾਲਾ ਮੰਦਰ ਕਮੇਟੀ ਬਰਸਾਲਾਂ ਵਲੋਂ 25 ਤਰੀਕ ਦਿਨ ਐਤਵਾਰ ਨੂੰ ਇੱਕ ਵਿਸ਼ਾਲ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ ਕੀਤੀ ਗਈ ਜਿਸ ’ਚ ਮੰਦਰ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸਰਪੰਚ ਵਿਜੇ ਕੁਮਾਰ, ਡਾ. ਜਨਕ ਰਾਜ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸ਼ੋਭਾ ਯਾਤਰਾ ਪਿੰਡ ਬਰਸਾਲਾਂ ਦੇ ਭਗਵਾਨ ਵਾਲਮੀਕਿ ਮੰਦਰ ਤੋਂ ਸ਼ੁਰੂ ਹੋ ਕੇ ਪਿੰਡ ਸ਼ਾਹਪੁਰ ,ਫਤਿਹਪੁਰ ,ਹਮੀਰੀ ਖੇੜਾ, ਮੀਰਾਪੁਰ ਅਤੇ ਵਾਪਸ ਉਦੋਪੁਰ ਹੁੰਦੀ ਹੋਈ ਦੁਬਾਰਾ ਫਿਰ ਬਰਸਾਲਾ ਮੰਦਰ ਵਿਖੇ ਸਮਾਪਤ ਹੋਵੇਗੀ। ਇਨ੍ਹਾਂ ਸਾਰੇ ਪਿੰਡਾਂ ਦੇ ਪ੍ਰਧਾਨਾਂ ਅਤੇ ਪੰਚਾਇਤ ਮੈਂਬਰਾਂ ਵਲੋਂ ਇਸ ਆ ਰਹੀ ਸ਼ੋਭਾ ਯਾਤਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ ਅਤੇ ਸੰਗਤਾਂ ਨੂੰ ਲੰਗਰ ਛਕਾਏ ਜਾਣਗੇ ।
Ad Position 22
No active advertisement
ਪਿਛਲੀ ਖ਼ਬਰ ਨਿਤਿਨ ਕੋਹਲੀ ਦੇ ਸਾਥੀਆਂ ਵਲੋਂ ਨਿਵਕੇਲੀ ਪਹਿਲਕਦਮੀ, ਆਦਰਸ਼ ਨਗਰ ’ਚ ਦੁਸਹਿਰੇ ਉਪਰੰਤ ਕੀਤੀ ਜਾਵੇਗੀ ਸਫ਼ਾਈ ਤੇ ਲਾਏ ਜਾਣਗ... ਅਗਲੀ ਖ਼ਬਰ ਸਾਈਂ ਦਾਸ ਸਕੂਲ ਦੇ ਮੈਦਾਨ ’ਚ 102 ਫੁੱਟ ਦਾ ਰਾਵਣ ਦਾ ਪੁਤਲਾ ਬਣਿਆ ਆਕਰਸ਼ਣ ਦਾ ਕੇਂਦਰ
Ad Position 24