24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੇਂਟ ਸੋਲਜਰ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ ਦੇ 2 ਵਿਦਿਆਰਥੀਆਂ ਦੀ ਨੋਵੋਟੈਲ, ਬੈਂਗਲੁਰੂ ਵਿਖੇ ਪਲੇਸਮੈਂਟ

ਜਲੰਧਰ, 23 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 24-10-2026
ਜਲੰਧਰ, 23 ਅਕਤੂਬਰ (ਅ.ਬ.)-ਸੇਂਟ ਸੋਲਜਰ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ, ਜਲੰਧਰ ਨੇ ਇੱਕ ਹੋਰ ਉਪਲਬਧੀ ਹਾਸਿਲ ਕੀਤੀ ਹੈ। ਸੰਸਥਾ ਦੇ 2 ਵਿਦਿਆਰਥੀਆਂ, ਸ੍ਰੀ ਕੋਵਿੰਦ ਸਿੰਘ ਅਤੇ ਸ੍ਰੀ ਹਰੀਸ਼ ਕੁਮਾਰ ਦੀ ਪ੍ਰਸਿੱਧ ਹੋਟਲ ਨੋਵੋਟੈਲ, ਬੈਂਗਲੁਰੂ ਵਿਖੇ ਪਲੇਸਮੈਂਟ ਲਈ ਸਫਲਤਾਪੂਰਵਕ ਚੋਣ ਹੋਈ ਹੈ। ਪਲੇਸਮੈਂਟ ਇੰਟਰਵਿਊ ਦਾ ਸੁਚੱਜੇ ਢੰਗ ਨਾਲ ਤਾਲਮੇਲ ਸ੍ਰੀ ਵਰੁਣ ਸ਼ਰਮਾ, ਟ੍ਰੇਨਿੰਗ ਐਂਡ ਪਲੇਸਮੈਂਟ ਕੋਆਰਡੀਨੇਟਰ ਵੱਲੋਂ ਕੀਤਾ ਗਿਆ। ਗਰੁੱਪ ਦੀ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਅਤੇ ਕਾਲਜ ਦੀ ਪ੍ਰਿੰਸੀਪਲ ਸੁਸ਼੍ਰੀ ਕੀਰਤੀ ਸ਼ਰਮਾ ਨੇ ਦੋਵਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੋਲੀਨਾ ਦੋਆਬਾ ਵਿਖੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ‘ਗੋਸੀਕੋਨ 2026’ ਅੰਤਰਰਾਸ਼ਟਰੀ ਕਾਨਫਰੰਸ ’ਚ ਡਾ. ਸਤਪਾਲ ਗੁਪਤਾ ਨੂੰ ਬਤੌਰ ਫੈਕਲਟੀ ਮਿਲਿਆ ਸੱਦਾ ਨਵੀਂ ਦਿੱਲੀ ਵਿਖੇ ਅੱ...
Ad Position 24