24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

‘ਗੋਸੀਕੋਨ 2026’ ਅੰਤਰਰਾਸ਼ਟਰੀ ਕਾਨਫਰੰਸ ’ਚ ਡਾ. ਸਤਪਾਲ ਗੁਪਤਾ ਨੂੰ ਬਤੌਰ ਫੈਕਲਟੀ ਮਿਲਿਆ ਸੱਦਾ ਨਵੀਂ ਦਿੱਲੀ ਵਿਖੇ ਅੱਜ ਤੇ ਭਲਕੇ ਕਾਨਫਰੰਸ ’ਚ ਹੋਣਗੇ ਸ਼ਾਮਿਲ

ਜਲੰਧਰ, 23 ਅਕਤੂਬਰ (ਐੱਮ. ਐੱਸ.

Ad Position 21
No active advertisement
ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਸਤਪਾਲ ਗੁਪਤਾ ਜਾਣਕਾਰੀ ਦਿੰਦੇ ਹੋਏ। 24-10-2026
ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ)-ਸਥਾਨਕ ਕਿਸ਼ਨਪੁਰਾ ਚੌਕ ਨੇੜੇ ਚੱਲ ਰਹੇ ਕਮਲ ਹਸਪਤਾਲ ‘ਚ ਬਤੌਰ ਹੱਡੀਆਂ ਦੇ ਮਾਹਿਰ ਸੇਵਾਵਾਂ ਦੇ ਰਹੇ ਡਾ. ਸਤਪਾਲ ਗੁਪਤਾ ਨੂੰ ਜੇਰੀਏਟ੍ਰਿਕ ਆਰਥੋਪੈਡਿਕ ਸੁਸਾਇਟੀ ਆਫ਼ ਇੰਡੀਆ ਵਲੋਂ 23, 24 ਅਤੇ 25 ਅਕਤੂਬਰ ਨੂੰ ਨਵੀਂ ਦਿੱਲੀ ਦੇ ‘ਇੰਡੀਅਨ ਸਪਾਈਨਲ ਇੰਜਰੀਜ਼ ਸੈਂਟਰ ਮਲਟੀ ਸਪੈਸ਼ਿਲਿਟੀ ਹਸਪਤਾਲ ਵਿਖੇ ਹੋ ਰਹੀ ‘ਗੋਸੀਕੋਨ 2026’ ਅੰਤਰਰਾਸ਼ਟਰੀ ਕਾਨਫਰੰਸ ‘ਚ ਬਤੌਰ ਫੈਕਲਟੀ-ਚੇਅਰਪਰਸਨ ਸੱਦਾ ਦਿੱਤਾ ਗਿਆ ਹੈ। ਇਸ ਕਾਨਫਰੰਸ ’ਚ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਇਸ ਮੌਕੇ ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਸਤਪਾਲ ਗੁਪਤਾ ਕਾਨਫਰੰਸ ’ਚ ਸ਼ਾਮਿਲ ਦੇਸ਼ ਵਿਦੇਸ਼ ਤੋਂ ਆਏ ਮਾਹਿਰਾਂ ਨਾਲ ਆਪਣੇ ਤਜਰਬੇ ਤੇ ਉਨ੍ਹਾਂ ਨਾਲ ਆਧੁਨਿਕ ਇਲਾਜ ਸੰਬੰਧੀ ਜਾਣਕਾਰੀ ਸਾਂਝੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਸ਼ੇਰੋਵਾਲੀਆ ਨੂੰ ਸਦਮਾ-ਵੱਡੇ ਚਚੇਰੇ ਭਰਾ ਦਾ ਅਮਰੀਕਾ ’ਚ ਦਿਹਾਂਤ ਪਰਗਟ ਸਿੰਘ, ਚਰਨਜੀਤ ਸਿੰਘ ਚੰਨੀ ਤੇ ਰਾ... ਅਗਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਕਾਲਜ ’ਚ ਕੈਂਪਸ ਤੋਂ ਕਰੀਅਰ ਵਿਸ਼ੇ ’ਤੇ ਆਨਲਾਈਨ ਗੈਸਟ ਲੈਕਚਰ ਕਰਵਾਇਆ
Ad Position 24