26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

28 ਨੂੰ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਕਰਨ ਪਹੁੰਚਣਗੇ ਮੁੱਖ ਮੰਤਰੀ-ਵਿਧਾਇਕਾ ਇੰਦਰਜੀਤ ਕੌਰ

ਨਕੋਦਰ, 25 ਅਕਤੂਬਰ (ਗੁਰਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 28 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ 28 ਸ਼ਾਮ ਨੂੰ 4 ਵਜੇ ਲੋਕ ਮਿਲਣੀ ਕਰਨ ਪਹੁੰਚ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਲੋਕ ਮਸਲਿਆਂ ਨੂੰ ਹੱਲ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਨਗੇ।

Ad Position 21
No active advertisement
ਅਜੀਤ ਡੈਸਕ 26-10-2026
ਨਕੋਦਰ, 25 ਅਕਤੂਬਰ (ਗੁਰਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 28 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ 28 ਸ਼ਾਮ ਨੂੰ 4 ਵਜੇ ਲੋਕ ਮਿਲਣੀ ਕਰਨ ਪਹੁੰਚ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਲੋਕ ਮਸਲਿਆਂ ਨੂੰ ਹੱਲ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਨਗੇ। ਲੋਕ ਮਿਲਣੀ ਦੀਆਂ ਤਿਆਰੀਆਂ ਸੰਬੰਧੀ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਨਗਰ ਕੌਂਸਲਰਾਂ, ਬਲਾਕ ਪ੍ਰਧਾਨਾਂ ਤੇ ਪਤਵੰਤੇ ਸੱਜਣਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰੋਗਰਾਮ ਦੇ ਪ੍ਰਬੰਧਾਂ ਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਵਿਚਾਰ ਕੀਤਾ। ਨਾਲ ਹੀ ਹਲਕੇ ਦੇ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਲੋਕ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਉਣ ਸੰਬੰਧੀ ਵੀ ਚਰਚਾ ਹੋਈ। ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਹਲਕਾ ਨਕੋਦਰ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 28 ਅਕਤੂਬਰ ਨੂੰ ਸ ਼ਾਮ 4 ਵਜੇ ਪਿੰਡ ਸਰੀਂਹ ਵਿਖੇ ਹੋਣ ਵਾਲੀ ਲੋਕ ਮਿਲਣੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਆਪਣੀਆਂ ਸਮੱਸਿਆਵਾਂ ਸਿੱਧੇ ਮੁੱਖ ਮੰਤਰੀ ਦੇ ਸਾਹਮਣੇ ਰੱਖਣ।
Ad Position 22
No active advertisement
ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਐਕਸ਼ਨਾਂ ’ਚ ਸ਼ਾਮਿਲ ਹੋਣ ਦਾ ਫ਼ੈਸਲਾ
Ad Position 24