28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਇਸ ਵਾਰ ਕਿਸਾਨਾਂ ਲਈ ਵਧੀਆ ਰਿਹਾ ਝੋਨੇ ਦਾ ਸੀਜ਼ਨ

ਇਸ ਵਾਰ ਕਿਸਾਨਾਂ ਲਈ ਝੋਨੇ ਦਾ ਸੀਜ਼ਨ ਵਧੀਆ ਰਿਹਾ ਹੈ ਜਦੋਂਕਿ ਇਸ ਦੇ ਉਲਟ ਪਿਛਲੇ ਸਾਲ ਆਏ ਹੜ੍ਹਾਂ ਨਾਲ ਪਾਣੀ ਦੀ ਮਾਰ ਹੇਠ ਆਉਣ ਕਾਰਨ ਕਿਸਾਨਾਂ ਦੀ ਫਸਲ ਵੱਡੇ ਪੱਧਰ ’ਤੇ ਖਰਾਬ ਹੋ ਗਈ ਸੀ। ਇਸ ਸੰਬੰਧੀ ਗੱਲਬਾਤ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰੀ ਲਾਲ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ’ਚ ਬਰਬਾਦ ਹੋਈ ਫਸਲ ਕਾਰਨ ਕਈ ਕਿਸਾਨਾਂ ਦਾ ਪ੍ਰਤੀ ਏਕੜ ਝਾੜ 5-7 ਕੁਇੰਟਲ ਹੀ ਨਿਕਲਿਆ ਸੀ, ਜਿਸ ਕਾਰਨ ਕਾਫੀ ਘਾਟਾ ਪਿਆ ਸੀ।

Ad Position 21
No active advertisement
ਅਜੀਤ ਡੈਸਕ 28-10-2026
ਇਸ ਵਾਰ ਕਿਸਾਨਾਂ ਲਈ ਝੋਨੇ ਦਾ ਸੀਜ਼ਨ ਵਧੀਆ ਰਿਹਾ ਹੈ ਜਦੋਂਕਿ ਇਸ ਦੇ ਉਲਟ ਪਿਛਲੇ ਸਾਲ ਆਏ ਹੜ੍ਹਾਂ ਨਾਲ ਪਾਣੀ ਦੀ ਮਾਰ ਹੇਠ ਆਉਣ ਕਾਰਨ ਕਿਸਾਨਾਂ ਦੀ ਫਸਲ ਵੱਡੇ ਪੱਧਰ ’ਤੇ ਖਰਾਬ ਹੋ ਗਈ ਸੀ। ਇਸ ਸੰਬੰਧੀ ਗੱਲਬਾਤ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰੀ ਲਾਲ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ’ਚ ਬਰਬਾਦ ਹੋਈ ਫਸਲ ਕਾਰਨ ਕਈ ਕਿਸਾਨਾਂ ਦਾ ਪ੍ਰਤੀ ਏਕੜ ਝਾੜ 5-7 ਕੁਇੰਟਲ ਹੀ ਨਿਕਲਿਆ ਸੀ, ਜਿਸ ਕਾਰਨ ਕਾਫੀ ਘਾਟਾ ਪਿਆ ਸੀ। ਇਸ ਸਾਲ ਮੌਸਮ ਠੀਕ ਰਹਿਣ ਕਾਰਨ ਝੋਨੇ ਦਾ ਝਾੜ ਪ੍ਰਤੀ ਏਕੜ 30-32 ਕੁਇੰਟਲ ਨਿਕਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੋਕਸੋ ਪੀੜਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਤੇ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਰਿਹੈ-ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ... ਅਗਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਰੌਣਕਾਂ
Ad Position 24