29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਦੁਸਾਂਝ ਖੁਰਦ ’ਚ ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਿੰਘ ਸਭਾ ’ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗਿਆਨੀ ਅਜੀਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 28-10-2026
ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਦੁਸਾਂਝ ਖੁਰਦ ’ਚ ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਿੰਘ ਸਭਾ ’ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗਿਆਨੀ ਅਜੀਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਉਨ੍ਹਾਂ ਵਲੋਂ ਗੁਰੂ ਰਾਮਦਾਸ ਜੀ ਦੇ ਜੀਵਨੀ ਬਾਰੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਮਾਸਟਰ ਗਿਆਨ ਸਿੰਘ, ਸੁਖਿਵੰਦਰ ਸਿੰਘ, ਸਿਮਰਜੀਤ ਕੌਰ, ਹਰਜਿੰਦਰ ਸਿੰਘ, ਸੁਰਜੀਤ ਸਿੰਘ ਸਿੱਧੂ, ਮੁਖਤਿਆਰ ਸਿੰਘ, ਸੁਰਿੰਦਰ ਕੌਰ, ਪ੍ਰਧਾਨ ਵਿਜੈ ਕੁਮਾਰ, ਸਾਬਕਾ ਸਰਪੰਚ ਹਰਜਿੰਦਰ ਕੁਮਾਰ, ਬਲਵੀਰ ਸਿੰਘ, ਸੁਖਿਵੰਦਰ ਸੋਨੀ, ਕਰਮਵੀਰ ਕੌਰ, ਲਖਵੀਰ ਕੌਰ, ਭਜਨ ਸਿੰਘ, ਸਰਪੰਚ ਹੰਸੋ ਰਾਣੀ ਅਤੇ ਭਾਰੀ ਗਿਣਤੀ ’ਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰਾਇਆ ਦੀ ਕ੍ਰਿਸ਼ਨਾ ਕਾਲੋਨੀ ’ਚ ਪ੍ਰਵਾਸੀ ਮਜ਼ਦੂਰਾਂ ਵਲੋਂ ਪੰਜਾਬੀ ਪਰਿਵਾਰ ’ਤੇ ਹਮਲਾ ਅਗਲੀ ਖ਼ਬਰ ਹਨੂੰਮਤ ਸਕੂਲ ਦੇ ਤਨਮਯ ਬਜਾਜ ਨੇ ਐਸ. ਆਈ. ਪੀ. (ਮਾਨਸਿਕ ਗਣਿਤ) ਰੀਜਨਲ ਪ੍ਰੋਡੀਜੀ 2026 ’ਚ ਹਾਸਿਲ ਕੀਤੀ ਸ਼ਾਨਦਾਰ ਸਫਲਤ...
Ad Position 24