28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪ੍ਰਵਾਸੀ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਦੇ ਪਿੰਡ ਬਲਹੁਕਮੀ ’ਚ ਰਹਿ ਰਹੇ ਇੱਕ ਪ੍ਰਵਾਸੀ ਵਿਅਕਤੀ ਵਲੋਂ ਸਨਿਚਰਵਾਰ ਨੂੰ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ । ਨਕੋਦਰ ਸਿਟੀ ਦੇ ਐਸ.

Ad Position 21
No active advertisement
ਅਜੀਤ ਡੈਸਕ 28-10-2026
ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਦੇ ਪਿੰਡ ਬਲਹੁਕਮੀ ’ਚ ਰਹਿ ਰਹੇ ਇੱਕ ਪ੍ਰਵਾਸੀ ਵਿਅਕਤੀ ਵਲੋਂ ਸਨਿਚਰਵਾਰ ਨੂੰ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ । ਨਕੋਦਰ ਸਿਟੀ ਦੇ ਐਸ.ਐਚ..ਓ. ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜ ਕੁਮਾਰ ਚੌਧਰੀ ਵਜੋਂ ਹੋਈ ਹੈ, ਜੋ ਬਿਹਾਰ ਰਾਜ ਦਾ ਰਹਿਣ ਵਾਲਾ ਸੀ ਅਤੇ ਫਿਲਹਾਲ ਬਲਹੁਕਮੀ ਪਿੰਡ ’ਚ ਰਹਿ ਰਿਹਾ ਸੀ। ਮ੍ਰਿਤਕ ਦੇ ਭਰਾ ਵਿਕੇਸ਼ ਚੌਧਰੀ, ਜੋ ਬਲਹੁਕਮੀ ਪਿੰਡ ਵਿਚ ਹੀ ਰਹਿੰਦਾ ਹੈ, ਨੇ ਪੁਲਿਸ ਨੂੰ ਦੱਸਿਆ ਕਿ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਰਾਜ ਕੁਮਾਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ (ਡਿਪਰੈਸ਼ਨ ਵਿੱਚ) ਸੀ ਅਤੇ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦਿਆਂ, ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਸਰਕਲ ਸਟਾਈਲ ਕਬੱਡੀ ’ਚ ਜਲੰਧਰ ਦੀ ਟੀਮ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਕਾਰ ਸਵਾਰ ਦੀ ਲਾਪ੍ਰਵਾਹੀ...
Ad Position 24