29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਲੋਕ ਮਸਲਿਆਂ ’ਤੇ ਬਸਪਾ ਵਲੋਂ ਰੋਸ ਪ੍ਰਦਰਸ਼ਨ 4 ਨਵੰਬਰ ਨੂੰ

ਜਲੰਧਰ, 28 ਅਕਤੂਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਹਲਕਾ ਕਰਤਾਰਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਨੰਗਲ, ਜ਼ਿਲ੍ਹਾ ਸਕੱਤਰ ਸ਼ਾਦੀ ਲਾਲ ਬੱਲਾਂ, ਹਲਕਾ ਉੱਪਪ੍ਰਧਾਨ ਬਲਬੀਰ ਕਲਿਆਣ ਤੇ ਪਰਮਜੀਤ ਮੰਨਣ ਨੇ ਦੱਸਿਆ ਕਿ ਲੋਕਾਂ ਦੇ ਮਸਲਿਆਂ ਨੂੰ ਲੈ ਕੇ 4 ਨਵੰਬਰ ਨੂੰ ਸਵੇਰੇ 11 ਵਜੇ ਡੀਸੀ ਤੇ ਐਸਐਸਪੀ ਜਲੰਧਰ ਦਿਹਾਤੀ ਦੇ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰਦਰਸ਼ਨ ਵਿੱਚ ਆਪ ਸਰਕਾਰ ਵਿੱਚ ਦਰਜ ਝੂਠੇ ਪਰਚਿਆਂ ਦਾ ਵੀ ਮਸਲਾ ਚੁੱਕਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 29-10-2026
ਜਲੰਧਰ, 28 ਅਕਤੂਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਹਲਕਾ ਕਰਤਾਰਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਨੰਗਲ, ਜ਼ਿਲ੍ਹਾ ਸਕੱਤਰ ਸ਼ਾਦੀ ਲਾਲ ਬੱਲਾਂ, ਹਲਕਾ ਉੱਪਪ੍ਰਧਾਨ ਬਲਬੀਰ ਕਲਿਆਣ ਤੇ ਪਰਮਜੀਤ ਮੰਨਣ ਨੇ ਦੱਸਿਆ ਕਿ ਲੋਕਾਂ ਦੇ ਮਸਲਿਆਂ ਨੂੰ ਲੈ ਕੇ 4 ਨਵੰਬਰ ਨੂੰ ਸਵੇਰੇ 11 ਵਜੇ ਡੀਸੀ ਤੇ ਐਸਐਸਪੀ ਜਲੰਧਰ ਦਿਹਾਤੀ ਦੇ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰਦਰਸ਼ਨ ਵਿੱਚ ਆਪ ਸਰਕਾਰ ਵਿੱਚ ਦਰਜ ਝੂਠੇ ਪਰਚਿਆਂ ਦਾ ਵੀ ਮਸਲਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਖੇਤਰ ਵਿੱਚ ਬਹੁਤ ਲੋਕਾਂ ‘ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਇਨ੍ਹਾਂ ਸਭ ਮਸਲਿਆਂ ਨੂੰ ਲੈ ਕੇ ਬਸਪਾ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਦੇ ਆਗਮਨ ਦਿਵਸ ਨੂੰ ‘ਯਾਦਗਾਰੀ ਦਿਵਸ’ ਵਜੋਂ ਮਨਾਇਆ ਅਗਲੀ ਖ਼ਬਰ ਸੰਤ ਮਹਾਂਪੁਰਸ਼ ਤੇ ਹੋਰ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ
Ad Position 24