29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਨਸਾ ’ਚ ਪੁਲਿਸ ਤਸ਼ੱਦਦ ਸਰਕਾਰ ਦੇ ਪਤਨ ਦਾ ਕਾਰਨ ਬਣੇਗਾ-ਗੱਗੀ

ਜਲੰਧਰ, 28 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਮਾਨਸਾ ’ਚ ਪੁਲਿਸ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਇਨਸਾਫ ਦੀ ਮੰਗ ਸੰਬੰਧੀ ਲਗਾਏ ਗਏ ਮੋਰਚੇ ’ਤੇ ਬੀਤੇ ਕੱਲ੍ਹ ਪੁਲਿਸ ਵਲੋਂ ਢਾਹੇ ਗਏ ਤਸ਼ੱਦਦ ਦੀ ਸਖਤ ਸ਼ਬਦਾਂ ’ਚ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਪੁਲਿਸੀਆ ਜ਼ਬਰ ‘ਆਪ’ ਸਰਕਾਰ ਦੇ ਪਤਨ ਦਾ ਕਾਰਨ ਬਣੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਵਾਈ ਦੇ ਖਿਲਾਫ ਪੰਜਾਬ ਦੇ ਲੋਕਾਂ ਅੰਦਰ ਸਰਕਾਰ ਦੇ ਖਿਲਾਫ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-10-2026
ਜਲੰਧਰ, 28 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਮਾਨਸਾ ’ਚ ਪੁਲਿਸ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਇਨਸਾਫ ਦੀ ਮੰਗ ਸੰਬੰਧੀ ਲਗਾਏ ਗਏ ਮੋਰਚੇ ’ਤੇ ਬੀਤੇ ਕੱਲ੍ਹ ਪੁਲਿਸ ਵਲੋਂ ਢਾਹੇ ਗਏ ਤਸ਼ੱਦਦ ਦੀ ਸਖਤ ਸ਼ਬਦਾਂ ’ਚ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਪੁਲਿਸੀਆ ਜ਼ਬਰ ‘ਆਪ’ ਸਰਕਾਰ ਦੇ ਪਤਨ ਦਾ ਕਾਰਨ ਬਣੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਵਾਈ ਦੇ ਖਿਲਾਫ ਪੰਜਾਬ ਦੇ ਲੋਕਾਂ ਅੰਦਰ ਸਰਕਾਰ ਦੇ ਖਿਲਾਫ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ’ਚ ਮ੍ਰਿਤਕ ਦੇਹਾਂ ਰੁਲਣ ਲੱਗੀਆਂ ਹਨ ਤੇ ਪੁਲਿਸ ਧੱਕੇ ਨਾਲ ਸਸਕਾਰ ਕਰਵਾਉਣ ਲੱਗੀ ਹੈ।ਗੱਗੀ ਨੇ ਕਿਹਾ ਕਿ ‘ਆਪ’ ਸਰਕਾਰ ਦੇ ਬਦਲਾਅ ਨੇ ਲੋਕਾਂ ਦਾ ਭੁਲੇਖਾ ਦੂਰ ਕਰ ਦਿੱਤਾ ਹੈ ਤੇ ਅੱਜ ਲੋਕ ਤਰਾਹੀ-ਤਰਾਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਪੁਲਿਸ ਵਧੀਕੀ ਖਿਲਾਫ ਜੋ ਵੀ ਐਕਸ਼ਨ ਉਲੀਕਿਆ ਜਾਵੇਗਾ, ਉਸ ’ਤੇ ਯੂਥ ਅਕਾਲੀ ਦਲ ਡੱਟ ਕੇ ਪਹਿਰਾ ਦੇਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਸਰਦਾਰਾ ਰਾਮ ਵੈੱਲਫੇਅਰ ਸੁਸਾਇਟੀ ਮਲਸੀਆਂ ਦੀ ਮੀਟਿੰਗ ’ਚ ਪਾਲਾ ਜਲਾਲਪੁਰ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਕੁਲਵੰਤ ਸਿੰਘ ਸਿੱਧੂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ
Ad Position 24